ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਲੱਗਾ ਹੈ। ਦਿਨ ਵੇਲੇ ਧੁੱਪ ਨਿਕਲਣ ਕਾਰਨ ਸਰਦੀ ਵੀ ਘਟ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਹੁਣ ਅਗਲੇ ਕੁਝ ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ। ਦੂਜੇ ਪਾਸੇ, ਸਰਗਰਮ ਪੱਛਮੀ ਗੜਬੜ ਦੇ ਕਾਰਨ ਸੂਬੇ ਵਿੱਚ 19 ਫਰਵਰੀ ਨੂੰ ਬੱਦਲ ਛਾਏ ਰਹਿਣਗੇ। ਅੱਜ ਵੱਧ …
Read More »