Breaking News
Home / 2022 / March / 14

Daily Archives: March 14, 2022

ਇਹਨਾਂ ਵਾਹਨਾਂ ਵਾਲਿਆਂ ਲਈ ਆਈ ਖੁਸ਼ਖ਼ਬਰੀ-ਰੋਡ ਟੈਕਸ ਹੋਵੇਗਾ ਖਤਮ,ਲੱਗਣਗੀਆਂ ਮੌਜ਼ਾਂ

ਮੋਦੀ ਸਰਕਾਰ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਪ੍ਰੋਤਸਾਹਨ ਦੇ ਰਹੀ ਹੈ। ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਈ ਵਾਰ ਇਨ੍ਹਾਂ ਵਾਹਨਾਂ ਦੀ ਕੀਮਤ ਘਟਾਉਣ ਦਾ ਵਾਅਦਾ ਕੀਤਾ ਹੈ। ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਹੁਣ ਸੰਸਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਕੁਝ ਅਹਿਮ ਕਦਮ …

Read More »

ਕਿਸਾਨਾਂ ਲਈ ਆਈ ਬਹੁਤ ਜਰੂਰੀ ਖ਼ਬਰ-ਜੇ ਇਹ ਕੰਮ ਨਾ ਕੀਤਾ ਤਾਂ ਰੁੱਕ ਜਾਵੇਗਾ ਕਿਸਾਨ ਯੋਜਨਾਂ ਦਾ ਪੈਸਾ

ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ। ਭਾਰਤ ਦੇ ਜੀਡੀਪੀ ਵਿੱਚ ਖੇਤੀਬਾੜੀ ਦਾ ਯੋਗਦਾਨ ਲਗਪਗ 17 ਤੋਂ 18 ਪ੍ਰਤੀਸ਼ਤ ਹੈ। ਅੱਜ ਵੀ ਵੱਡੀ ਗਿਣਤੀ ਵਿੱਚ ਲੋਕ ਖੇਤੀਬਾੜੀ ਰਾਹੀਂ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਂਦੇ ਹਨ। ਅਜਿਹੇ ‘ਚ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਹੀ ਕਿਸਾਨਾਂ ਦੀ ਮਦਦ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਲੈ …

Read More »

ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ-ਮੱਲੀਆਂ ਦੇ ਕਬੱਡੀ ਕੱਪ ਵਿਚ

ਏਸ ਵੇਲੇ ਦੀ ਸਭ ਤੋਂ ਵੱਡੀ ਖਬਰ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਬਾਰੇ ਆ ਰਹੀ ਹੈ |ਸੰਦੀਪ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਤੇ ਪੂਰੇ ਪੰਜਾਬ ਸਮੇਤ ਦੇਸ਼ਾਂ ਵਿਦੇਸ਼ਾਂ ਦੇ ਵਿਚ ਸੋਗ ਦੀ ਲਹਿਰ ਛਾ ਗਈ ਹੈ ਤੇ ਹਰ ਪਾਸੇ ਹੈਰਾਨੀ ਪ੍ਰਗਟਾਈ ਜਾ ਰਹੀ ਹੈ …

Read More »

ਲੋਕਾਂ ਨੂੰ ਹੋਲੀ ਦਾ ਤੋਹਫ਼ਾ ਦੇਣ ਜਾ ਰਿਹਾ ਹੈ ਮੋਦੀ-ਹੋਜੋ ਤਿਆਰ ਇੰਡੀਆ ਵਾਲਿਓ

ਕੇਂਦਰ ਸਰਕਾਰ ਜਲਦ ਹੀ ਆਪਣੇ ਕਰਮਚਾਰੀਆਂ ਨੂੰ ਹੋਲੀ ਦਾ ਤੋਹਫਾ ਦੇ ਸਕਦੀ ਹੈ। ਇਸ ਹਫ਼ਤੇ ਤਨਖ਼ਾਹ ਵਿੱਚ ਮਹਿੰਗਾਈ ਭੱਤੇ (ਡੀਏ) ਵਿੱਚ ਵਾਧਾ ਕਰਨ ਤੋਂ ਇਲਾਵਾ 18 ਮਹੀਨਿਆਂ ਤੋਂ ਫਸੇ ਪੁਰਾਣੇ ਡੀਏ ਦਾ ਵੀ ਨਿਪਟਾਰਾ ਕੀਤਾ ਜਾ ਸਕਦਾ ਹੈ। ਮਾਮਲੇ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ 16 ਮਾਰਚ ਨੂੰ ਸਰਕਾਰ …

Read More »

ਲੋਕਾਂ ਨੂੰ ਲੱਗੇਗਾ ਵੱਡਾ ਝੱਟਕਾ-ਆਮ ਘਰਾਂ ਚ’ ਸਭ ਤੋਂ ਵੱਧ ਖਾਣ ਵਾਲੀਆਂ ਇਹ ਚੀਜ਼ਾਂ ਹੋਈਆਂ ਮਹਿੰਗੀਆਂ

ਮਹਿੰਗਾਈ ਨੇ ਹੁਣ ਮੈਗੀ (maggi Price list) ਤੇ ਚਾਹ ਅਤੇ ਕੌਫੀ ਨੂੰ ਵੀ ਪ੍ਰਭਾਵਿਤ ਕੀਤਾ ਹੈ। ਹੁਣ ਤੁਹਾਨੂੰ 12 ਰੁਪਏ ਦੀ ਮੈਗੀ ਖਰੀਦਣ ਲਈ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ। Nestle ਅਤੇ HUL ਨੇ ਆਪਣੇ ਕੁਝ ਉਤਪਾਦਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਨੈਸਲੇ ਨੇ ਮੈਗੀ ਦੀਆਂ ਕੀਮਤਾਂ ‘ਚ 9 ਤੋਂ 16 …

Read More »

ਪੰਜਾਬ ਬੋਰਡ ਨੇ ਇਸ ਜਮਾਤ ਦੇ 4 ਪੇਪਰ ਕੀਤੇ ਰੱਦ-ਵਿਦਿਆਰਥੀ ਜਲਦੀ ਤੋਂ ਜਲਦੀ ਦੇਖਣ ਖ਼ਬਰ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਟਰਮ 2 ਦੀਆਂ ਪ੍ਰੀਖਿਆਵਾਂ ਜੋ ਕਿ 15 ਤੋਂ 23 ਮਾਰਚ ਤਕ ਹੋਣੀਆਂ ਸਨ, ਵਿਚੋਂ ਕੁਝ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚੋਂ 15, 16, 17 ਮਾਰਚ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਤੋਂ ਇਲਾਵਾ 21 ਮਾਰਚ ਵਾਲੇ ਪੇਪਰ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੇ ਗਏ ਹਨ। …

Read More »

ਹੁਣ ਪੰਜਾਬ ਦੇ ਇਸ ਟੋਲ ਪਲਾਜ਼ੇ ਤੇ ਨਹੀਂ ਲੱਗੇਗੀ ਪਰਚੀ-ਫਰੀ ਚ’ ਮਿਲੇਗੀ ਐਂਟਰੀ-ਲੋਕਾਂ ਨੂੰ ਲੱਗਣਗੀਆਂ ਮੌਜ਼ਾਂ

ਕਿਸਾਨੀ ਸੰਘਰਸ਼ ਦੇ ਦੌਰਾਨ ਕਿਸਾਨਾਂ ਵੱਲੋਂ ਜਗਾ ਜਗਾ ਤੇ ਧਰਨੇ ਪ੍ਰਦਰਸ਼ਨ ਕੀਤੇ ਗਏ। ਟੋਲ ਪਲਾਜ਼ਿਆਂ ਨੂੰ ਵੀ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਬੰਦ ਰੱਖਿਆ ਗਿਆ ਕਿਉਂਕਿ ਉਸ ਜਗ੍ਹਾ ਤੇ ਕਿਸਾਨਾਂ ਵੱਲੋਂ ਆਪਣੇ ਧਰਨੇ ਲਾਏ ਹੋਏ ਸਨ। ਇਸ ਸੰਘਰਸ਼ ਦੇ ਚਲਦੇ ਹੋਏ ਲੋਕਾਂ ਨੂੰ ਇੱਕ ਸਾਲ ਤੋਂ ਵਧੇਰੇ ਸਮਾਂ ਟੋਲ …

Read More »

ਯੁੱਧ ਦੇ ਕਾਰਨ ਮਹਿੰਗੀ ਹੋਈ ਖਾਦ, ਏਨੇ ਰੁਪਏ ਵਧੀ DAP ਤੇ ਯੂਰੀਆ ਦੀ ਕੀਮਤ

ਜਿਵੇਂ ਕਿ ਤੁਸੀ ਜਾਣਦੇ ਹੋ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਲਗਾਤਾਰ ਰੂਸ ਅਤੇ ਯੂਕਰੇਨ ਵਿਚਕਾਰ ਜੰਗ ਜਾਰੀ ਹੈ। ਇਸ ਯੁੱਧ ਦਾ ਭਾਰਤ ਉੱਤੇ ਵੀ ਕਾਫ਼ੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਯੁੱਧ ਨਾਲ ਸਾਡੇ ਦੇਸ਼ ਦੇ ਕਿਸਾਨਾਂ ਨੂੰ ਵੀ ਕਾਫ਼ੀ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਹੁਣ ਖੇਤੀ ਹੋਰ …

Read More »

ਹੁਣੇ ਹੁਣੇ ਕੇਂਦਰ ਨੇ ਸਿੱਖਾਂ ਦੇ ਜਹਾਜ਼ ਚ’ ਸਫ਼ਰ ਕਰਨ ਸੰਬੰਧੀ ਰੱਖੀ ਇਹ ਵੱਡੀ ਸ਼ਰਤ

ਸਿੱਖ ਸਮਾਜ (Sikh Community) ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ (Union Govt) ਨੇ ਘਰੇਲੂ ਉਡਾਣਾਂ (Domestic Flights) ‘ਚ ਕਿਰਪਾਨ (Kirpan) ਪਹਿਨਣ ‘ਤੇ ਲੱਗੀ ਪਾਬੰਦੀ ਹਟਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਤੋਂ ਬਾਅਦ ਕਰਮਚਾਰੀ ਤੇ ਮੁਸਾਫ਼ਰ ਸਫ਼ਰ ਦੌਰਾਨ ਕਿਰਪਾਨ ਧਾਰਨ ਕਰ ਸਕਣਗੇ ਹਾਲਾਂਕਿ ਇਹ ਸ਼ਰਤ ਵੀ ਰੱਖੀ ਗਈ ਹੈ ਕਿ …

Read More »

ਹੁਣੇ ਹੁਣੇ ਪੈਟਰੋਲ-ਡੀਜ਼ਲ ਦੇ ਰੇਟਾਂ ਬਾਰੇ ਆਈ ਵੱਡੀ ਖ਼ਬਰ-ਚਿੰਤਾ ਚ’ ਪਏ ਲੋਕ

ਸਰਕਾਰੀ ਤੇਲ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਹਨ। ਅੱਜ ਵੀ ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਂਨਗਰਾਂ ‘ਚ ਪਿਛਲੇ ਚਾਰ ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ …

Read More »