ਪੰਜਾਬ ਕੈਬਨਿਟ ਦੀ ਮੀਟਿੰਗ 2 ਮਈ 2022 ਨੂੰ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਬੇਸ਼ੱਕ ਮੀਟਿੰਗ ਦਾ ਏਜੰਡਾ ਬਾਅਦ ਵਿਚ ਦੱਸਿਆ ਜਾਵੇਗਾ ਪਰ ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਮੀਟਿੰਗ ਵਿਚ ਵੱਡੇ ਐਲਾਨ ਹੋਣ ਦੀ ਉਮੀਦ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ …
Read More »Daily Archives: April 27, 2022
ਹੁਣ ਕਿਸਾਨਾਂ ਦਾ ਡੀਜ਼ਲ ਦਾ ਖਰਚਾ ਹੋਵੇਗਾ ਜ਼ੀਰੋ, ਸਰਕਾਰ ਨੇ ਸ਼ੁਰੂ ਕੀਤੀ ਇਹ ਨਵੀਂ ਸਕੀਮ
ਖੇਤੀ ਕਰਨ ਲਈ ਕਿਸਾਨਾਂ ਦਾ ਡੀਜ਼ਲ ਦਾ ਕਾਫ਼ੀ ਜ਼ਿਆਦਾ ਖਰਚਾ ਹੁੰਦਾ ਹੈ ਪਰ ਹੁਣ ਜਲਦ ਹੀ ਕਿਸਾਨਾਂ ਦਾ ਡੀਜ਼ਲ ਦਾ ਖਰਚਾ ਬਿਲਕੁਲ ਜ਼ੀਰੋ ਹੋ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਡੀਜ਼ਲ ਦੇ ਇਸਤੇਮਾਲ ਨੂੰ ਖ਼ਤਮ ਕਰਨ ਲਈ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਇਸ ਬਾਰੇ ਕੇਂਦਰੀ ਊਰਜਾ ਮੰਤਰੀ …
Read More »ਝੋਨੇ ਦੀਆਂ ਟੌਪ ਕਿਸਮਾਂ ਜਿੰਨਾਂ ਦਾ ਝਾੜ 100 ਮਣ ਤੋਂ ਵੀ ਜ਼ਿਆਦਾ ਹੈ-ਕਿਸਾਨ ਭਰਾਵੋ ਜਲਦੀ ਦੇਖੋ
ਵੀਡੀਓ ਥੱਲੇ ਜਾ ਕੇ ਦੇਖੋ ਜੀ ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ | ਜੇ ਸਾਡਾ …
Read More »ਆਹ ਚੱਕੋ ਭਗਵੰਤ ਮਾਨ ਨੇ ਬਾਦਲਾਂ ਸਣੇ ਕਈ ਵੱਡੇ ਲੀਡਰਾਂ ਤੇ ਕਰਤੀ ਕਾਰਵਾਈ
ਪੰਜਾਬ ਵਿੱਚ ਸਰਕਾਰ ਬਦਲਣ ਤੋਂ ਬਾਅਦ ਵੀ ਪੁਰਾਣੇ ਵਿਧਾਇਕ ਤੇ ਮੰਤਰੀ ਸਰਕਾਰੀ ਫਲੈਟ ਤੇ ਗੱਡੀਆਂ ਛੱਡਣ ਲਈ ਤਿਆਰ ਨਹੀਂ। ਹੁਣ ਪੰਜਾਬ ਸਰਕਾਰ ਨੇ ਇਸ ਬਾਰੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਨੂੰ ਫਲੈਟ ਖਾਲੀ ਕਰਨ ਲਈ ਕਿਹਾ ਹੈ। ਇਸ ਦੇ ਨਾਲ …
Read More »ਹੁਣ ਘਟਣਗੇ ਪੈਟਰੋਲ ਅਤੇ ਡੀਜ਼ਲ ਦੇ ਰੇਟ-ਮੋਦੀ ਨੇ ਸੂਬਿਆਂ ਨੂੰ ਕੀਤੀ ਇਹ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਾਂ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਦੀ ਅਪੀਲ ਕੀਤੀ ਹੈ। ਪੀਐਮ ਮੋਦੀ ਨੇ ਰਾਜਾਂ ਨੂੰ ‘ਸਹਿਕਾਰੀ ਸੰਘਵਾਦ’ ਦੀ ਭਾਵਨਾ ਤਹਿਤ ਵੈਲਿਊ ਐਡਿਡ ਟੈਕਸ (ਵੈਟ) ਨੂੰ ਘਟਾਉਣ ਦੀ ਅਪੀਲ ਕੀਤੀ ਹੈ।ਪੀਐਮ ਮੋਦੀ ਨੇ ਅਜਿਹੇ ਸੂਬਿਆਂ ਦਾ ਵੀ ਹਵਾਲਾ ਦਿੱਤਾ ਜਿਨ੍ਹਾਂ ਨੇ ਦੇਸ਼ ‘ਚ ਲਗਾਤਾਰ ਵਧ …
Read More »ਹੁਣੇ ਹੁਣੇ ਪੰਜਾਬੀਆਂ ਨੂੰ ਮਿਲੀ ਵੱਡੀ ਰਾਹਤ-ਹੁਣ ਬੇਫਿਕਰੀ ਨਾਲ ਕਰ ਸਕੋਂਗੇ ਇਹ ਕੰਮ
ਸਿਹਤ ਮੰਤਰੀ ਵਿਜੇ ਸਿੰਗਲਾ ਨੇ ਕਿਹਾ ਹੈ ਕਿ ਫਿਲਹਾਲ ਪੰਜਾਬ ‘ਚ ਮਾਸਕ ਨਾ ਪਾਉਣ ‘ਤੇ ਕੋਈ ਜੁਰਮਾਨਾ ਜਾਂ ਚਲਾਨ ਨਹੀਂ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਕੋਰੋਨਾ ਨੂੰ ਲੈ ਕੇ ਸਥਿਤੀ ਕਾਬੂ ਹੇਠ ਹੈ। ਇਸ ਲਈ ਘਬਰਾਉਣ ਲਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਭੀੜ-ਭੜੱਕੇ ਵਾਲੇ ਇਲਾਕਿਆਂ …
Read More »ਸਰਕਾਰੀ ਬੱਸਾਂ ਚ’ ਮੁਫ਼ਤ ਸਫ਼ਰ ਕਰਨ ਵਾਲਿਆਂ ਬਾਰੇ ਹੁਣ ਆਈ ਵੱਡੀ ਖ਼ਬਰ-ਪੈ ਗਈ ਨਵੀਂ ਚਿੰਤਾ
ਸ਼ੋਹਰਤਾਂ ਤੇ ਸਿਆਸੀ ਲਾਹਾ ਲੈਣ ਲਈ ਸਰਕਾਰਾਂ ਮੁਫਤ ਸਹੂਲਤਾਂ ਦਿੰਦੀਆਂ ਹਨ ਪਰ ਇਸ ਦਾ ਖਮਿਆਜ਼ਾ ਉਨ੍ਹਾਂ ਨੂੰ ਕਿਵੇਂ ਭੁਗਤਣਾ ਪੈਂਦਾ ਹੈ, ਇਸ ਦੀ ਮਿਸਾਲ ਪੰਜਾਬ ‘ਚ ਔਰਤਾਂ ਲਈ ਮੁਫਤ ਬੱਸ ਸਫਰ ਹੈ। ਇਸ ਮੁਫਤ ਸਹੂਲਤ ਦਾ ਅਸਰ ਪੰਜਾਬ ਰੋਡਵੇਜ਼ ਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ‘ਤੇ ਦਿਖਾਈ ਦੇਣ ਲੱਗਾ ਹੈ। …
Read More »ਕਿਸਾਨਾਂ ਲਈ ਆਈ ਵੱਡੀ ਖੁਸ਼ਖ਼ਬਰੀ-ਮੋਦੀ ਵੱਲੋਂ ਖਾਦਾਂ ਤੇ ਸਬਸਿਡੀ ਵਧਾਉਣ ਦਾ ਐਲਾਨ
ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ ਦਿੱਤੀ ਗਈ ਹੈ। ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਖਾਦ ਸਬਸਿਡੀ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਸਾਉਣੀ ਦੇ ਸੀਜ਼ਨ ਲਈ ਖਾਦਾਂ ਦੀਆਂ ਕੀਮਤਾਂ ਨਹੀਂ ਵਧਣਗੀਆਂ। ਸਬਸਿਡੀ ਵਧਾਉਣ ਨਾਲ ਕਿਸਾਨਾਂ ਨੂੰ ਮਿਲਦੀਆਂ ਖਾਦਾਂ ਦੀਆਂ …
Read More »ਇਹ ਕਿਸਾਨ ਨੇ ਕਦੇ ਨਹੀਂ ਲਾਈ ਪਰਾਲੀ ਨੂੰ ਅੱਗ-ਦੇਖੋ ਏਨੀਂ ਪਰਾਲੀ ਦਾ ਕੀ ਕਰਦਾ ਹੈ ਇਹ ਕਿਸਾਨ
ਗਲੀ ਫ਼ਸਲ ਬੀਜਣ ਤੋਂ ਪਹਿਲਾਂ ਕਣਕ ਦੀ ਨਾੜ ਦਾ ਹੱਲ ਕਰਨਾ ਜ਼ਰੂਰੀ ਹੈ। ਇਸ ਬਾਰੇ ਕਈ ਤਰ੍ਹਾਂ ਦੇ ਖ਼ਦਸ਼ੇ ਕਿਸਾਨਾਂ ਦੇ ਮਨਾਂ ਵਿੱਚ ਪੈਦਾ ਹੁੰਦੇ ਹਨ ਕਿ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਖੇਤ ਵਿੱਚ ਦਬਾਉਣ ਨਾਲ ਕਣਕ-ਝੋਨੇ ਦਾ ਝਾੜ ਘਟੇਗਾ, ਕੀੜੇ ਮਕੌੜਿਆਂ ਦੀ ਸਮੱਸਿਆ ਜ਼ਿਆਦਾ ਹੋਵੇਗੀ। ਇਸ ਬਾਰੇ ਪਿੰਡ ਚੱਕ ਸੁੱਕੜ …
Read More »ਔਰਤਾਂ ਲਈ ਮੋਦੀ ਦੀ ਖਾਸ ਸਕੀਮ-ਸਿੱਧਾ ਖਾਤੇ ਚ’ ਆਉਣਗੇ 6,000 ਰੁਪਏ-ਜਲਦੀ ਚੱਕੋ ਫਾਇਦਾ
ਦੇਸ਼ ‘ਚ ਗ਼ਰੀਬਾਂ, ਔਰਤਾਂ ਤੇ ਲੋੜਵੰਦਾਂ ਲਈ ਬਹੁਤ ਸਾਰੀਆਂ ਵਿਸ਼ੇਸ਼ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ, ਜਿਸ ‘ਚ ਸਾਰੇ ਵਰਗਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਅੱਜ ਅਸੀਂ ਤੁਹਾਨੂੰ ਅਜਿਹੀ ਹੀ ਇੱਕ ਸਰਕਾਰੀ ਸਕੀਮ ਬਾਰੇ ਦੱਸਣ ਜਾ ਰਹੇ ਹਾਂ, ਜਿਸ ‘ਚ ਸਰਕਾਰ ਦੇਸ਼ ਦੀਆਂ ਔਰਤਾਂ ਨੂੰ 6000 ਰੁਪਏ ਦੀ ਰਕਮ ਟਰਾਂਸਫ਼ਰ ਕਰਦੀ …
Read More »