ਪੱਛਮੀ ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਵਿੱਚ 27 ਲੋਕਾਂ ਦੀ ਮੌਤ ਹੋ ਗਈ। ਫਾਇਰ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦੀ ਸੂਚਨਾ ਸ਼ਾਮ 4.40 ਵਜੇ ਦੇ ਕਰੀਬ ਮਿਲੀ। ਜਿਸ ਤੋਂ ਬਾਅਦ 24 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। …
Read More »