ਦੱਖਣ-ਪੱਛਮੀ ਮੌਨਸੂਨ ਬੰਗਾਲ ਦੀ ਖਾੜੀ ਰਾਹੀਂ ਉੱਤਰ-ਪੂਰਬੀ ਭਾਰਤ ਵਿੱਚ ਦਾਖਲ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ‘ਚ ਆਸਾਮ ਅਤੇ ਮੇਘਾਲਿਆ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਮੌਨਸੂਨ ਉੱਤਰ-ਪੱਛਮੀ ਬੰਗਾਲ ਦੀ ਖਾੜੀ ਦੇ ਕੁਝ ਹਿੱਸਿਆਂ, ਉੱਤਰ-ਪੂਰਬ ਦੇ …
Read More »
Wosm News Punjab Latest News