ਪੰਜਾਬ ਦੇ ਲੋਕਾਂ ਨੂੰ ਇਸ ਹਫ਼ਤੇ ਗਰਮੀ ਤੇ ਲੂ ਤੋਂ ਰਾਹਤ ਨਹੀਂ ਮਿਲਣ ਵਾਲੀ। ਅਜੇ ਤਿੰਨ ਦਿਨ ਹੋਰ ਲੋਕਾਂ ਨੂੰ ਗਰਮੀ ਨਾਲ ਜੂਝਣਾ ਪੈ ਸਕਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ’ਚ ਨੌਂ ਜੂਨ ਤਕ ਜ਼ਬਰਦਸਤ ਗਰਮੀ ਪੈਣ ਦੀ ਸੰਭਾਵਨਾ ਹੈ। ਕਈ ਥਾਈ ਤਾਪਮਾਨ 47 ਡਿਗਰੀ ਸੈਲਸੀਅਸ ਤੋਂ ਵੀ ਪਾਰ …
Read More »
Wosm News Punjab Latest News