Breaking News
Home / 2022 / June (page 26)

Monthly Archives: June 2022

ਹੁਣੇ ਹੁਣੇ ਜ਼ੇਲ੍ਹ ਚ’ ਬੰਦ ਨਵਜੋਤ ਸਿੱਧੂ ਬਾਰੇ ਆਈ ਵੱਡੀ ਖ਼ਬਰ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੀਤੀ ਸ਼ਾਮ ਪੀ. ਜੀ. ਆਈ. ’ਚ ਇਲਾਜ ਕਰਵਾਉਣ ਤੋਂ ਬਾਅਦ ਕੇਂਦਰੀ ਜੇਲ੍ਹ ਪਟਿਆਲਾ ਵਾਪਸ ਪਰਤ ਆਏ ਹਨ। ਇਸ ਗੱਲ ਦੀ ਪੁਸ਼ਟੀ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਬੀਤੀ ਸ਼ਾਮ 7 ਵਜੇ …

Read More »

ਇਹਨਾਂ 5 ਸੂਬਿਆਂ ਚ’ ਆਈ ਭਾਰੀ ਮੀਂਹ ਦੀ ਚੇਤਾਵਨੀਂ-ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ

ਪੱਛਮੀ-ਉੱਤਰੀ ਭਾਰਤ ਦੇ ਦਿੱਲੀ-ਰਾਜਸਥਾਨ ਨਾਲ ਲੱਗਦੇ ਸੂਬਿਆਂ ਵਿੱਚ ਪਾਰਾ 45 ਡਿਗਰੀ ਤੋਂ ਉੱਪਰ ਹੈ। ਮੌਸਮ ਵਿਭਾਗ ਅਨੁਸਾਰ ਮਾਨਸੂਨ ਦੇ ਆਉਣ ਵਿੱਚ ਕੋਈ ਦੇਰੀ ਨਹੀਂ ਹੈ। ਚੰਗੇ ਮਾਨਸੂਨ ਦੇ ਸੰਕੇਤ ਹਨ। ਇਸ ਦਾ ਅੰਦਾਜ਼ਾ ਤੇਜ਼ ਹਵਾਵਾਂ ਅਤੇ ਬੱਦਲਾਂ ਤੋਂ ਲਗਾਇਆ ਜਾ ਸਕਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮਾਨਸੂਨ ਆਮ ਰਫ਼ਤਾਰ …

Read More »

ਮੂਸੇਵਾਲੇ ਦਾ ਭੋਗ ਦੇਖ ਕੇ ਫੈਨ ਨੇ ਵੱਖਰੇ ਢੰਗ ਨਾਲ ਕੀਤੀ ਖੁਦਕੁਸ਼ੀ-ਸਭ ਦੇ ਉੱਡੇ ਹੋਸ਼

ਪੰਜਾਬ ਦੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਵਿੰਦਰ ਸਿੰਘ ਪਿਛਲੇ ਦਿਨ ਸਿੱਧੂ ਮੂਸੇਵਾਲਾ ਦੇ ਭੋਗ ਤੋਂ ਬਾਅਦ ਕਾਫ਼ੀ ਪ੍ਰੇਸ਼ਾਨ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਮਾਂ-ਬਾਪ ਨੇ ਪੁਲਸ ਨੂੰ ਦਿੱਤੇ …

Read More »

ਪੰਜਾਬ ਚ’ ਅੱਜ ਤੋਂ ਲੱਗੂ ਝੋਨਾ-ਏਨੇ ਘੰਟੇ ਦਿੱਤੀ ਜਾਵੇਗੀ ਬਿਜਲੀ

ਪੰਜਾਬ ਵਿੱਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ ਹੋਏਗੀ।ਪੰਜਾਬ ਸਰਕਾਰ ਨੇ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਸੀ। ਹਾਲਾਂਕਿ, ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ …

Read More »

ਮੌਸਮ ਵਿਭਾਗ ਨੇ ਮੀਂਹ ਪੈਣ ਬਾਰੇ ਦਿੱਤੀ ਤਾਜ਼ਾ ਜਾਣਕਾਰੀ

ਉੱਤਰੀ ਭਾਰਤ ਵਿੱਚ ਪਹਾੜਾਂ ਤੋਂ ਲੈ ਕੇ ਮੈਦਾਨੀ ਖੇਤਰਾਂ ਤਕ ਅਤੇ ਮੱਧ ਭਾਰਤ ਵਿੱਚ ਗਰਮੀ ਦੀ ਲਹਿਰ ਕਾਰਨ ਸਥਿਤੀ ਬਦਤਰ ਬਣੀ ਹੋਈ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 11 ਜੂਨ ਤੋਂ ਕੁਝ ਰਾਹਤ ਮਿਲੇਗੀ। ਪੂਰੀ ਰਾਹਤ ਲਈ ਸਾਨੂੰ ਮੌਨਸੂਨ ਦੇ ਮੀਂਹ ਦਾ ਇੰਤਜ਼ਾਰ ਕਰਨਾ ਪਵੇਗਾ। ਭਾਵੇਂ …

Read More »

ਭਗਵੰਤ ਮਾਨ ਨੇ ਲਿਆ ਇੱਕ ਹੋਰ ਵੱਡਾ ਫੈਸਲਾ-ਪੂਰੇ ਪੰਜਾਬ ਚ’ ਕਰਾਤੀ ਚਰਚਾ

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ ‘ਚ ਇੱਕ ਹੋਰ ਵੱਡਾ ਫੈਸਲਾ ਸੁਣਾਇਆ ਹੈ। ਸੀਐੱਮ ਵੱਲੋਂ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ। ਇਸ ਬਾਰੇ ਸੀਐੱਮ ਨੇ ਟਵਿਟਰ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ- ਪੰਜਾਬ ਸਰਕਾਰ ਦਾ ਕਿਸਾਨਾਂ ਦੇ …

Read More »

ਭਗਵੰਤ ਮਾਨ ਨੇ ਕਿਸਾਨਾਂ ਦੇ ਹੱਕ ਚ’ ਲਿਆ ਇੱਕ ਹੋਰ ਵੱਡਾ ਫੈਸਲਾ

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ ‘ਚ ਇੱਕ ਹੋਰ ਵੱਡਾ ਫੈਸਲਾ ਸੁਣਾਇਆ ਹੈ। ਸੀਐੱਮ ਵੱਲੋਂ ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ। ਇਸ ਬਾਰੇ ਸੀਐੱਮ ਨੇ ਟਵਿਟਰ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਦੱਸਿਆ ਕਿ- ਪੰਜਾਬ ਸਰਕਾਰ ਦਾ ਕਿਸਾਨਾਂ ਦੇ …

Read More »

ਹੁਣੇ ਹੁਣੇ ਏਥੇ ਬਲਾਤਕਾਰ ਦੇ ਦੋਸ਼ੀਆਂ ਨੂੰ ਪਿੰਡ ਵਾਲਿਆਂ ਨੇ ਸਾੜਿਆ ਜ਼ਿਊਂਦਾ-ਮੱਚੀ ਹਾਹਾਕਾਰ

ਝਾਰਖੰਡ ਦੇ ਗੁਮਲਾ ਜ਼ਿਲ੍ਹੇ ਵਿੱਚ ਬਲਾਤਕਾਰ ਦੇ ਦੋ ਮੁਲਜ਼ਮਾਂ ਨੂੰ ਪਿੰਡ ਵਾਸੀਆਂ ਨੇ ਜ਼ਿੰਦਾ ਸਾੜ ਦਿੱਤਾ। ਘਟਨਾ ਸਦਰ ਥਾਣਾ ਖੇਤਰ ਤੋਂ 15 ਕਿਲੋਮੀਟਰ ਦੂਰ ਇਕ ਪਿੰਡ ਦੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਨੌਜਵਾਨਾਂ ਨੂੰ ਸਦਰ ਹਸਪਤਾਲ ‘ਚ ਦਾਖਲ ਕਰਵਾਇਆ। ਹਾਲਾਂਕਿ, ਉਨ੍ਹਾਂ ਨੂੰ ਬਿਹਤਰ ਇਲਾਜ ਲਈ ਰਾਂਚੀ ਦੇ …

Read More »

ਪੰਜਾਬ ਚ’ ਸਕੂਲਾਂ ਨੇ ਵਧਾਈਆਂ ਫੀਸਾਂ-ਮਾਪਿਆਂ ਨੂੰ ਲੱਗੇਗਾ ਵੱਡਾ ਝੱਟਕਾ

ਮੌਜੂਦਾ ਸੈਸ਼ਨ ਦੌਰਾਨ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਵਧਾਉਣ ਤੋਂ ਮਨ੍ਹਾ ਕਰਨ ਦਾ ਸਰਕਾਰ ਦਾ ਫੈਸਲਾ ਬੇਕਾਰ ਹੋ ਗਿਆ ਹੈ। ਇਸ ਕਾਰਨ ਇਹ ਕਿਹਾ ਜਾ ਰਿਹਾ ਹੈ ਕਿ ਸਰਕਾਰ ਨੇ ਐਲਾਨ ਕਰਨ ਤੋਂ ਪਹਿਲਾਂ ਆਪਣਾ ਹੋਮਵਰਕ ਨਹੀਂ ਕੀਤਾ। ਇਸ ਸਾਲ ਮਾਰਚ ਵਿੱਚ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ, ਮੁੱਖ ਮੰਤਰੀ ਭਗਵੰਤ …

Read More »

ਆਹ ਕਰਤਾ ਓਹੀ ਕੰਮ’ ਜਮੀਨਾਂ ਛੱਡਣ ਲਈ ਹੋ ਜਾਓ ਤਿਆਰ

ਵੀਡੀਓ ਥੱਲੇ ਜਾ ਕੇ ਦੇਖੋ ਜੀ ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ | ਜੇ ਸਾਡਾ …

Read More »