9 ਸਤੰਬਰ ਨੂੰ ਜਲੰਧਰ ਜ਼ਿਲ੍ਹੇ ਵਿਚ ਸਿੱਧ ਬਾਬਾ ਸੋਢਲ ਦੇ ਮੇਲੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫਤਰ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਹ ਛੁੱਟੀ ਪੰਜਾਬ ਸਰਕਾਰ ਅਧੀਨ ਆਉਂਦੇ ਸਰਕਾਰੀ ਦਫ਼ਤਰ ਵਿਚ ਹੋਵੇਗੀ ਜਦਕਿ ਕੇਂਦਰ ਸਰਕਾਰ ਅਧੀਨ ਆਉਂਦੇ ਸਾਰੇ ਦਫ਼ਤਰਾਂ ਵਿਚ ਕੰਮਕਾਜ …
Read More »