ਸ੍ਰੀ ਗਣਪਤੀ ਦੇ ਵਿਸਰਜਨ ਦੌਰਾਨ ਨਹਿਰ ਵਿੱਚ ਡੁੱਬਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਗੋਤਾਖੋਰਾਂ ਨੇ ਕਰੀਬ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਨੌਜਵਾਨ ਦੀ ਲਾਸ਼ ਨਹਿਰ ‘ਚੋਂ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਨੌਜਵਾਨ ਸੁਨੀਲ ਸ਼ਰਮਾ ਦੀਕਸ਼ਿਤ ਬਰਨਾਲਾ ਵਿਖੇ ਬਿਜਲੀ ਦੀ ਦੁਕਾਨ ‘ਤੇ ਕੰਮ ਕਰਦਾ ਸੀ। ਸ੍ਰੀ …
Read More »