ਨਵੀਂ ਦਿੱਲੀ ਸਥਿਤ ਅਮਰੀਕੀ ਦੂਤਘਰ ਨੇ ਕਿਹਾ ਹੈ ਕਿ ਸਾਰੇ ਵਰਗਾਂ ਲਈ ਵੀਜ਼ਾ ਅਪੁਆਇੰਟਮੈਂਟ ਖੋਲ੍ਹ ਦਿੱਤੀਆਂ ਗਈਆਂ ਹਨ। ਨਾਲ ਹੀ, ਦੂਤਘਰ ਨੇ ਕਿਹਾ ਕਿ ਵੀਜ਼ਾ ਦੀ ਜ਼ਿਆਦਾ ਮੰਗ ਦੇ ਕਾਰਨ ਵੇਟਿੰਗ ਸਮਾਂ ਥੋੜ੍ਹਾ ਲੰਬਾ ਹੋ ਸਕਦਾ ਹੈ। ਦੂਤਘਰ ਨੇ ਆਪਣੇ ਫੇਸਬੁੱਕ ਅਤੇ ਇੰਸਟਾਗ੍ਰਾਮ ਪੇਜ ’ਤੇ ਵੀਰਵਾਰ 29 ਸਤੰਬਰ ਨੂੰ ਦੁਪਹਿਰ …
Read More »