ਸਰਕਾਰੀ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕੇ ਇਤਿਹਾਸਕ ਕਦਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧੀ …
Read More »
Wosm News Punjab Latest News