Breaking News
Home / 2022 (page 117)

Yearly Archives: 2022

ਮੌਸਮ ਵਿਭਾਗ ਨੇ ਜ਼ਾਰੀ ਕੀਤਾ ਅਲਰਟ-ਪੰਜਾਬ ਚ’ 3 ਦਿਨ ਪਵੇਗਾ ਭਾਰੀ ਮੀਂਹ

ਪੰਜਾਬ ‘ਚ ਪਿਛਲੇ ਦੋ ਦਿਨਾਂ ਤੋਂ ਤੇਜ਼ ਧੁੱਪ ਅਤੇ ਹੁੰਮਸ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ। ਹਾਲਾਂਕਿ ਹੁਣ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਕਰਕੇ ਮੰਗਲਵਾਰ ਤੋਂ ਤਿੰਨ ਦਿਨਾਂ ਤੱਕ ਪੰਜਾਬ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਵੀ ਔਰੇਂਜ ਅਲਰਟ ਜਾਰੀ ਕੀਤਾ ਹੈ। …

Read More »

ਚੜ੍ਹਦੀ ਸਵੇਰ ਪੈਟਰੋਲ ਡੀਜ਼ਲ ਦੇ ਰੇਟਾਂ ਬਾਰੇ ਆਈ ਵੱਡੀ ਖ਼ਬਰ-ਦੇਖੋ ਤਾਜ਼ਾ ਰੇਟ

ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਅੱਜ ਵੀ ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਲਗਾਤਾਰ 58ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਕਟੌਤੀ ਜਾਂ ਵਾਧਾ ਨਹੀਂ ਕੀਤਾ ਹੈ। ਹਾਲਾਂਕਿ 14 ਜੁਲਾਈ …

Read More »

ਸਿੱਧੂ ਮੂਸੇਵਾਲੇ ਨਾਲ ਸੰਬੰਧਿਤ ਆਈ ਵੱਡੀ ਤਾਜ਼ਾ ਖ਼ਬਰ ਸਿੱਧੂ ਮੂਸੇਵਾਲੇ ਦਾ ਇੱਕ ਹੋਰ ਗੀਤ ਹੋਇਆ ਰਿਲੀਜ਼

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆਂ ਤੋਂ ਚਲੇ ਗਏ ਦੋ ਮਹੀਨੇ ਹੋਣ ਵਾਲੇ ਹਨ ਪਰ ਹਾਲੇ ਤੱਕ ਵੀ ਪੂਰੀ ਦੁਨੀਆਂ ਦੇ ਵਿੱਚ ਸਿੱਧੂ ਮੂਸੇਵਾਲੇ ਦੀ ਮੌਤ ਦੀ ਸੋਗ ਦੀ ਲਹਿਰ ਫੈਲੀ ਹੋਈ ਹੈ ਅਤੇ ਹਰ ਪਾਸੇ ਹੀ ਸਿੱਧੂ ਮੂਸੇਵਾਲੇ ਦੇ ਚਰਚੇ ਹਨ ਸਿੱਧੂ ਮੂਸੇਵਾਲਾ …

Read More »

ਖੁਸ਼ਖਬਰੀ, ਹੁਣ ਸਿਰਫ 7500 ਰੁ: ਵਿੱਚ ਮਿਲੇਗਾ ਕੈਨੇਡਾ ਦਾ 10 ਸਾਲ ਦਾ ਵੀਜ਼ਾ

ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ ਨੂੰ ਜਾਂਦੇ ਹਨ। ਕੋਈ ਚੰਗੀ ਪੜ੍ਹਾਈ ਲਈ ਕੈਨੇਡਾ ਜਾਂਦਾ ਹੈ ਅਤੇ ਕੋਈ ਭਾਰਤ ਵਿੱਚ ਬੇਰੋਜ਼ਗਾਰੀ ਦੀ ਮਾਰ ਤੋਂ ਤੰਗ ਆਕੇ …

Read More »

ਭਗਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਹੁਣ ਸਿਮਰਜੀਤ ਮਾਨ ਨੇ ਕੱਢਤਾ ਨਵਾਂ ਸੱਪ-ਹਰ ਕੋਈ ਰਹਿ ਗਿਆ ਹੈਰਾਨ

ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਦੇ ਆਪਣੇ ਬਿਆਨ ‘ਤੇ ਕਾਇਮ ਹਨ । ਇਸ ਸਬੰਧੀ ਵੱਡਾ ਬਿਆਨ ਦਿੰਦਿਆਂ ਮਾਨ ਨੇ ਕਿਹਾ ਕਿ ਭਗਤ ਸਿੰਘ ਦੇ ਅੱਤਵਾਦੀ ਹੋਣ ਦਾ ਬਿਆਨ ਸੱਚ ਹੈ। ਇਸ ਲਈ ਉਹ ਮੁਆਫੀ ਨਹੀਂ ਮੰਗਣਗੇ। ਦੱਸ ਦੇਈਏ ਕਿ …

Read More »

ਕਨੇਡਾ ਜਾਣ ਵਾਲਿਆਂ ਲਈ ਜਰੂਰੀ ਖ਼ਬਰ-ਹੁਣ ਹਵਾਈ ਅੱਡਿਆਂ ਤੇ ਲਾਗੂ ਹੋਇਆ ਇਹ ਨਿਯਮ

ਕੈਨੇਡਾ 19 ਜੁਲਾਈ ਤੋਂ ਆਪਣੇ ਚਾਰ ਪ੍ਰਮੁੱਖ ਹਵਾਈ ਅੱਡਿਆਂ- ਟੋਰਾਂਟੋ, ਵੈਨਕੂਵਰ, ਕੈਲਗਰੀ ਅਤੇ ਮਾਂਟਰੀਅਲ ‘ਤੇ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਅੰਤਰਰਾਸ਼ਟਰੀ ਆਮਦ ਲਈ ਰੈਂਡਮ ਕੋਵਿਡ ਟੈਸਟਿੰਗ ਮੁੜ ਸ਼ੁਰੂ ਕਰੇਗਾ। ਕੈਨੇਡਾ ਨੇ 11 ਜੂਨ, 2022 ਨੂੰ ਹਵਾਈ ਮਾਰਗ ਰਾਹੀਂ ਕੈਨੇਡਾ ਵਿੱਚ ਦਾਖਲ ਹੋਣ ਵਾਲਿਆਂ ਲਈ ਲਾਜ਼ਮੀ ਟੈਸਟਿੰਗ ਬੰਦ ਕਰ ਦਿੱਤੀ ਸੀ, ਤਾਂ …

Read More »

ਗਾਵਾਂ ਦੀਆਂ ਇਹ ਨਸਲਾਂ ਦੇਣਗੀਆਂ ਵੱਡਾ ਲਾਭ, ਕਿਸਾਨ ਹੋ ਜਾਣਗੇ ਅਮੀਰ

ਪਿੰਡਾਂ ਦੇ ਬਹੁਤੇ ਪਰਿਵਾਰ ਗਊ ਪਾਲਣ ਨੂੰ ਤਰਜੀਹ ਦਿੰਦੇ ਹਨ। ਪਰ ਕਿਸਾਨਾਂ ਦੇ ਸਾਹਮਣੇ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਉਹ ਕਿਹੜੀ ਨਸਲ ਦੀਆਂ ਗਾਵਾਂ ਰੱਖਣ। ਤਾਂ ਅੱਜ ਅਸੀਂ ਆਪਣੇ ਕਿਸਾਨ ਭਰਾਵਾਂ ਨੂੰ ਦੱਸਣ ਜਾ ਰਹੇ ਹਾਂ ਕਿ ਉਹ ਕਿਹੜੀਆਂ ਗਾਵਾਂ ਦੀਆਂ ਨਸਲਾਂ ਪਾਲ ਕੇ ਚੰਗਾ ਮੁਨਾਫਾ ਕਮਾ ਸਕਦੇ …

Read More »

ਹੁਣੇ ਹੁਣੇ ਨਦੀ ਚ’ ਡਿੱਗੀ ਯਾਤਰੀਆਂ ਨਾਲ ਭਰੀ ਬੱਸ-ਮੌਕੇ ਤੇ ਲਾਸ਼ਾਂ ਦੇ ਲੱਗੇ ਢੇਰ

ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੰਦੌਰ-ਖਰਗੋਨ ਵਿਚਾਲੇ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ । ਇੰਦੌਰ ਤੋਂ ਪੁਣੇ ਜਾ ਰਹੀ ਬੱਸ ਧਾਮਨੌਦ ਵਿੱਚ ਖਲਘਾਟ ਨੇੜੇ ਨਰਮਦਾ ਨਦੀ ਵਿੱਚ ਡਿੱਗ ਗਈ । ਰਾਤ ਦੇ ਸਮੇਂ ਖਲਘਾਟ ਵਿੱਚ ਟੂ-ਲੇਨ ਪੁਲ ‘ਤੇ ਕਿਸੇ ਵਾਹਨ ਨੂੰ ਓਵਰਟੇਕ ਕਰਦੇ ਸਮੇਂ ਬੱਸ ਬੇਕਾਬੂ ਹੋ …

Read More »

ਹੁਣੇ ਹੁਣੇ ਭਗਵੰਤ ਮਾਨ ਨੇ ਜਲਦੀ ਇਹ ਕੰਮ ਕਰਨ ਦੇ ਦਿੱਤੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ PWD ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ।ਇਸ ਦੌਰਾਨ ਸੀਐਮ ਮਾਨ ਨੇ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ। ਸੀਐਮ ਮਾਨ ਨੇ ਟਵੀਟ ਕਰ ਕਿਹਾ, “ਅੱਜ PWD ਵਿਭਾਗ ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ …

Read More »

ਮੂਸੇਵਾਲੇ ਦੇ ਫਰਾਰ ਹੋਏ ਕਾਤਲਾਂ ਦੀ ਵੀਡੀਓ ਆਈ ਸਾਹਮਣੇ-ਦੇਖ ਕੇ ਸਭ ਦੇ ਉੱਡੇ ਹੋਸ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੀ CCTV ਸਾਹਮਣੇ ਆਈ ਹੈ। ਨਿਊਜ਼18 ਕੋਲ ਫ਼ਰਾਰ ਸ਼ੂਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦੀਆਂ EXCLUSIVE ਤਸਵੀਰਾਂ ਹਨ। 21 ਜੂਨ ਨੂੰ ਮੋਗਾ ਦੇ ਪਿੰਡ ਸਮਾਲਸਰ ‘ਚ ਦਿਖੇ ਗੈਂਗਸਟਰ ਸੀ । ਉਹ ਬਾਈਕ ‘ਤੇ ਜਾਂਦੇ ਦਿਖ ਰਹੇ। ਸੂਤਰਾਂ ਮੁਤਾਬਿਕ ਉਹ ਦੋਵੇਂ ਤਰਨਤਾਰਨ ਵੱਲ ਭੱਜੇ ਸਨ। …

Read More »