ਪਿੱਛਲੇ ਦਿਨਾਂ ਤੋਂ ਸ਼ੋਸ਼ਲ ਮੀਡਿਆ ਤੇ ਇੱਕ ਛੋਟੇ ਜਿਹੇ ਭੈਣ ਭਰਾਵਾਂ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਸੀ ਜਿਸ ਤੋਂ ਬਾਅਦ ਉਹਨਾਂ ਦਾ ਦਰਦ ਪਤਾ ਲੱਗਾ ਤਾਂ ਕਾਫੀ ਹੈਰਾਨ ਕਰ ਦੇਣ ਵਾਲਾ ਸੀ ਤੇ ਇਹ ਦੋਵੇਂ ਬੱਚੇ ਮਾਂ-ਪਿਓ ਤੋਂ ਬਿਨਾਂ ਕਿਸ ਤਰਾਂ ਇਕੱਲੇ ਰਹਿੰਦੇ ਹਨ ਤੇ ਮਸਾ ਹੀ ਗੁਜਾਰਾ ਕਰਦੇ ਆ ਰਹੇ ਹਨ |

ਇਹਨਾਂ ਬੱਚਿਆਂ ਦਾ ਪਤਾ ਲੱਗਣ ਤੇ ਕਾਫੀ ਸੰਸਥਾਵਾਂ ਇਹਨਾਂ ਦਾ ਹਾਲ ਜਾਣਨ ਲਈ ਪਹੁੰਚੀਆਂ ਤੇ ਆਰਥਿਕ ਸਹਾਇਤਾ ਵੀ ਕੀਤੀ ਜਿਸ ਤੋਂ ਬਾਅਦ ਹੁਣ ਇਹਨਾਂ ਬੱਚਿਆਂ ਨੂੰ ਇੱਕ ਹੌਸਲਾ ਮਿਲਦਾ ਨਜਰ ਆ ਰਿਹਾ ਹੈ ਤੇ ਕਾਫੀ ਲੋਕ ਹੁਣ ਇਹਨਾਂ ਦੀ ਮੱਦਦ ਦੇ ਲਈ ਅੱਗੇ ਆ ਰਹੇ ਹਨ |ਤੁਸੀਂ ਵੀ ਦੇਖੋ ਇਹਨਾਂ ਬੱਚਿਆਂ ਦੀ ਹੈਰਾਨ ਕਰ ਦੇਣ ਵਾਲੀ ਦਾਸਤਾ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਿੱਛਲੇ ਦਿਨਾਂ ਤੋਂ ਸ਼ੋਸ਼ਲ ਮੀਡਿਆ ਤੇ ਇੱਕ ਛੋਟੇ ਜਿਹੇ ਭੈਣ ਭਰਾਵਾਂ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਸੀ ਜਿਸ ਤੋਂ ਬਾਅਦ ਉਹਨਾਂ ਦਾ ਦਰਦ ਪਤਾ ਲੱਗਾ ਤਾਂ ਕਾਫੀ ਹੈਰਾਨ ਕਰ …
Wosm News Punjab Latest News