ਸੰਘੀ ਆਵਾਜਾਈ ਮੰਤਰਾਲੇ ਨੇ ਸੋਮਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਕੈਨੇਡਾ ਕੋਵਿਡ -19 ਦੇ ਖਤਰੇ ਦੇ ਕਾਰਨ ਭਾਰਤ ਤੋਂ ਯਾਤਰੀ ਉਡਾਣਾਂ ‘ਤੇ 21 ਸਤੰਬਰ ਤੱਕ ਆਪਣੀ ਪਾਬੰਦੀ ਵਧਾਏਗਾ।

ਇਹ ਪਾਬੰਦੀ ਪਹਿਲਾਂ ਵਾਰ 22 ਅਪ੍ਰੈਲ ਨੂੰ ਲਗਾਈ ਗਈ ਸੀ ਅਤੇ ਪਹਿਲਾਂ ਹੀ ਕਈ ਵਾਰ ਵਧਾਈ ਜਾ ਚੁੱਕੀ ਹੈ। ਇਹ ਪਾਬੰਧੀ ਕਾਰਗੋ ਉਡਾਣਾਂ ਜਾਂ ਮੈਡੀਕਲ ਟ੍ਰਾਂਸਫਰ ‘ਤੇ ਲਾਗੂ ਨਹੀਂ ਹੁੰਦੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸੰਘੀ ਆਵਾਜਾਈ ਮੰਤਰਾਲੇ ਨੇ ਸੋਮਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਕੈਨੇਡਾ ਕੋਵਿਡ -19 ਦੇ ਖਤਰੇ ਦੇ ਕਾਰਨ ਭਾਰਤ ਤੋਂ ਯਾਤਰੀ ਉਡਾਣਾਂ ‘ਤੇ 21 ਸਤੰਬਰ ਤੱਕ ਆਪਣੀ ਪਾਬੰਦੀ ਵਧਾਏਗਾ। ਇਹ …
Wosm News Punjab Latest News