ਜਾਪਾਨ ਦੀ ਰਾਜਧਾਨੀ ਟੋਕੀਓ ‘ਚ ਆਯੋਜਿਤ ਓਲੰਪਿਕ (Tokyo Olympic) ‘ਚ ਭਾਰਤ ਲਈ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚ ਕੇ ਨੀਰਜ ਚੋਪੜਾ (Neeraj Chopra) ਨੂੰ ਲੈ ਕੇ ਇਕ ਚਿੰਤਾਜਨਕ ਖ਼ਬਰ ਆਈ ਹੈ। ਭਾਰਤ ਦੇ ਇਸ ਚੈਂਪੀਅਨ ਖਿਡਾਰੀ ਦੇ ਬਿਮਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੀਰਜ ਨੂੰ ਤੇਜ਼ ਬੁਖਾਰ ਹੈ ਤੇ ਉਨ੍ਹਾਂ ਦਾ ਕੋਰੋਨਾ ਟੈਸਟ (Corona Test) ਵੀ ਕਰਵਾਇਆ ਗਿਆ ਹੈ।

ਸ਼ਨਿਚਰਵਾਰ ਦੁਪਹਿਰ ਨੀਰਜ ਦੇ ਤੇਜ਼ ਬੁਖਾਰ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲੇ ਚਿੰਤਾ ‘ਚ ਹਨ। ਸਾਰੇ ਇਕ ਹੀ ਗੱਲ ਜਾਣਨਾ ਚਾਹੁੰਦੇ ਹਨ ਕਿ ਉਹ ਕਿਵੇਂ ਦਾ ਮਹਿਸੂਸ ਕਰ ਰਹੇ ਹਨ। ਖ਼ਬਰ ਮੁਤਾਬਿਕ ਨੀਰਜ ਨੂੰ ਤੇਜ਼ ਬੁਖਾਰ ਹੋਣ ਤੋਂ ਬਾਅਦ ਤੁਰੰਤ ਹੀ ਉਨ੍ਹਾਂ ਦਾ ਕੋਵਿਡ ਟੈਸਟ ਕਰਵਾਇਆ ਗਿਆ। ਚੰਗੀ ਖ਼ਬਰ ਇਹ ਹੈ ਕਿ ਉਹ ਨੈਗੇਟਿਵ ਪਾਏ ਗਏ ਹਨ। ਡਾਕਟਰ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।

ਨੀਰਜ ਚੋਪੜਾ ਨੂੰ ਬੁਖ਼ਾਰ ਕੋਰੋਨਾ ਟੈਸਟ ਨੈਗੇਟਿਵ
ਨੀਰਜ ਨੇ ਟੋਕੀਓ ਓਲੰਪਿਕ 2020 ‘ਚ ਭਾਲਾ ਸੁੱਟ ‘ਚ ਭਾਰਤ ਨੂੰ ਗੋਲਡ ਮੈਡਲ ਦਿਵਾਇਆ ਸੀ। ਉਨ੍ਹਾਂ ਨੇ 87.58 ਮੀਟਰ ਦੀ ਦੂਰੀ ਤਕ ਭਾਲਾ ਸੁੱਟ ਕੇ ਓਲੰਪਿਕ ਗੋਲਡ ‘ਤੇ ਕਬਜਾ ਕੀਤਾ। ਉਹ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੇ ਪਹਿਲੇ ਐਥਲੀਟ ਬਣੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜਾਪਾਨ ਦੀ ਰਾਜਧਾਨੀ ਟੋਕੀਓ ‘ਚ ਆਯੋਜਿਤ ਓਲੰਪਿਕ (Tokyo Olympic) ‘ਚ ਭਾਰਤ ਲਈ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚ ਕੇ ਨੀਰਜ ਚੋਪੜਾ (Neeraj Chopra) ਨੂੰ ਲੈ ਕੇ ਇਕ ਚਿੰਤਾਜਨਕ ਖ਼ਬਰ ਆਈ …
Wosm News Punjab Latest News