ਬੇਅੰਤ ਤੇ ਲਾਡੀ ਦਾ ਮਾਮਲਾ ਅਜੇ ਵੀ ਗਰਮਾਇਆ ਹੋਇਆ ਹੈ ਤੇ ਲਾਡੀ ਦੇ ਪਰਿਵਾਰ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਤੇ ਬੇਅੰਤ ਕੌਰ ਬਾਰੇ ਦਿਨੋਂ ਦਿਨ ਵੱਡੇ ਖੁਲਾਸੇ ਕੀਤੇ ਜਾ ਰਹੇ ਹਨ ਤੇ ਲਾਡੀ ਦਾ ਪਰਿਵਾਰ ਪ੍ਰਸ਼ਾਸ਼ਨ ਕੋਲੋਂ ਆਪਣੇ ਪੁੱਤ ਦੀ ਮੌਤ ਦਾ ਇਨਸਾਫ਼ ਮੰਗ ਰਿਹਾ ਹੈ ਤੇ ਲਾਡੀ ਦੇ ਹੱਕ ਵਿਚ ਲੋਕਾਂ ਵੱਲੋਂ ਆਵਾਜ ਚੁੱਕੀ ਜਾ ਰਹੀ ਹੈ |
ਲਾਡੀ ਦੀ ਪੋਸਟਮਾਰਟਮ ਰਿਪੋਰਟ ਅਜੇ ਤੱਕ ਨਹੀਂ ਆਈ ਤੇ ਰਿਪੋਰਟ ਆਉਣ ਤੋਂ ਬਾਅਦ ਕਾਫੀ ਵੱਡੇ ਖੁਲਾਸੇ ਹੋ ਸਕਦੇ ਹਨ ਤੇ ਲਾਡੀ ਦੀ ਮੌਤ ਦਾ ਅਸਲ ਸੱਚ ਸਾਹਮਣੇ ਆਵੇਗਾ ਤੇ ਪੋਸਟਮਾਰਟਮ ਰਿਪੋਰਟ ਤੋਂ ਹੀ ਸਾਰਿਆਂ ਨੂੰ ਕਾਫੀ ਉਮੀਦਾਂ ਹਨ ਤੇ ਇਸ ਮਸਲੇ ਦਾ ਹੱਲ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗਾ ਤੇ ਲੋਕਾਂ ਵੱਲੋਂ ਫਿਲਹਾਲ ਅਜੇ ਇਸ ਮਾਮਲੇ ਚ’ ਬੇਅੰਤ ਨੂੰ ਹੀ ਕਸੂਰਵਾਰ ਠਹਿਰਾਇਆ ਜਾ ਰਿਹਾ ਹੈ |
ਹੁਣ ਬੇਅੰਤ ਕੌਰ ਦਾ ਵੀ ਇੱਕ ਬਿਆਨ ਸਾਹਮਣੇ ਆਇਆ ਤੇ ਉਸਦਾ ਕਹਿਣਾ ਹੈ ਕਿ ਜਦੋਂ ਲਾਡੀ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ ਆਵੇਗੀ ਤਦ ਉਹ ਨਿੱਜੀ ਨਿਊਜ ਚੈਨਲਾਂ ਨਾਲ ਇੰਟਰਵਿਊ ਕਰੇਗੀ ਤੇ ਲਾਡੀ ਬਾਰੇ ਖੁਲਾਸੇ ਕਰੇਗੀ ਤੇ ਇਸ ਮਾਮਲੇ ਬਾਰੇ ਬੋਲੇਗੀ ਤੇ ਫਿਲਹਾਲ ਅਜੇ ਬੇਅੰਤ ਕੌਰ ਨੂੰ ਪੋਸਟ ਮਾਰਟਮ ਰਿਪੋਰਟ ਆਉਣ ਦਾ ਹੀ ਇੰਤਜਾਰ ਹੈ |ਦੇਖਦੇ ਆਂ ਰਿਪੋਰਟ ਆਉਣ ਤੇ ਇਸ ਮਸਲੇ ਦਾ ਕੀ ਬਣਦਾ ਹੈ ਤੇ ਪ੍ਰਸ਼ਾਸ਼ਨ ਕੀ ਇਨਸਾਫ਼ ਕਰਦਾ ਹੈ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਬੇਅੰਤ ਤੇ ਲਾਡੀ ਦਾ ਮਾਮਲਾ ਅਜੇ ਵੀ ਗਰਮਾਇਆ ਹੋਇਆ ਹੈ ਤੇ ਲਾਡੀ ਦੇ ਪਰਿਵਾਰ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਤੇ ਬੇਅੰਤ ਕੌਰ ਬਾਰੇ ਦਿਨੋਂ ਦਿਨ ਵੱਡੇ …
Wosm News Punjab Latest News