ਦਿਨੋਂ ਦਿਨ ਬਾਲੀਵੁੱਡ ਇੰਡਸਟਰੀ ਨੂੰ ਮਹਾਨ ਹਸਤੀਆਂ ਦੇ ਗੁਜਰ ਜਾਣ ਦੇ ਝੱਟਕੇ ਤੇ ਝੱਟਕੇ ਲੱਗ ਰਹੇ ਹਨ ਜਿਸ ਨਾਲਾ ਬਾਲੀਵੁੱਡ ਨੂੰ ਵੱਡਾ ਘਾਟਾ ਪੈ ਰਿਹਾ ਹੈ ਤੇ ਉਹਨਾਂ ਦੇ ਜਾਣ ਦਾ ਗਮ ਅਜੇ ਜਾਂਦਾ ਨਹੀਂ ਤੇ ਆਏ ਦਿਨ ਕਿਸੇ ਨਾਲ ਕਿਸੇ ਸਟਾਰ ਦੀ ਮੌਤ ਦੀ ਖਬਰ ਸੁਣਨ ਨੂੰ ਮਿਲ ਜਾਂਦੀ ਹੈ ਤੇ ਹੁਣੇ ਹੁਣੇ ਇੱਕ ਅਜਿਹੀ ਮੰਦਭਾਗੀ ਖ਼ਬਰ ਸੁਣਨ ਨੂੰ ਮਿਲੀ |
ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ 13’ ਦੇ ਜੇਤੂ ਤੇ ਅਦਾਕਾਰ ਸਿਧਾਰਥ ਸ਼ੁਕਲਾ ਦਾ ਅੱਜ ਵੀਰਵਾਰ ਦਿਹਾਂਤ ਹੋ ਗਿਆ ਹੈ। ਮੁੰਬਈ ਦੇ ਕਪੂਰ ਹਸਪਤਾਲ ਨੇ ਸਿਧਾਰਥ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ 40 ਸਾਲ ਦੇ ਸਿਧਾਰਥ ਸ਼ੁਕਲਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦਿਨੋਂ ਦਿਨ ਬਾਲੀਵੁੱਡ ਇੰਡਸਟਰੀ ਨੂੰ ਮਹਾਨ ਹਸਤੀਆਂ ਦੇ ਗੁਜਰ ਜਾਣ ਦੇ ਝੱਟਕੇ ਤੇ ਝੱਟਕੇ ਲੱਗ ਰਹੇ ਹਨ ਜਿਸ ਨਾਲਾ ਬਾਲੀਵੁੱਡ ਨੂੰ ਵੱਡਾ ਘਾਟਾ ਪੈ ਰਿਹਾ ਹੈ ਤੇ ਉਹਨਾਂ ਦੇ ਜਾਣ …
Wosm News Punjab Latest News