ਬਾਲੀਵੁੱਡ ਅਦਾਕਾਰ ਅਮਿਤਾਬ ਬਚਨ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਉਨ੍ਹਾਂ ਦੇ ਬੇਟੇ ਅਭਿਸ਼ੇਕ ਬਚਨ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ। ਉਨਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
77 ਸਾਲਾ ਅਮਿਤਾਬ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਸ ਬਾਬਤ ਟੀਵਟ ਕੀਤਾ ਕਿ “ਮੈਂ ਕੋਰੋਨਾ ਪੌਜ਼ੇਟਵ ਪਾਇਆ ਗਿਆ ਹੈ।”ਸੋਸ਼ਲ ਮੀਡੀਆ ਤੇ ਉਨ੍ਹਾਂ ਦੇ ਫੈਨਸ ਉਨ੍ਹਾਂ ਲਈ ਦੁਆਵਾਂ ਕਰ ਰਹੇ ਹਨ। ਬਾਲੀਵੁੱਡ ਸਿਤਾਰਿਆਂ ਨੇ ਵੀ ਉਨ੍ਹਾਂ ਜਲਦੀ ਠੀਕ ਹੋਣ ਲਈ ਦੁਆਵਾਂ ਮੰਗੀਆਂ ਹਨ।
ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਖ਼ਬਰ ਏਜੰਸੀ ਏਐੱਨਐਆਈ ਨੂੰ ਦੱਸਿਆ, ”ਅਮਿਤਾਭ ਤੇ ਅਭਿਸ਼ੇਕ ਬੱਚਨ ਦਾ ਏਂਟੀਜੇਨ ਟੈਸਟ ਕੀਤਾ ਗਿਆ ਸੀ ਜਿਸ ਦੇ ਨਤੀਜੇ ਪੌਜ਼ਿਟਿਵ ਆਏ ਹਨ।
ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰ ਜਯਾ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਦਾ ਵੀ ਕੋਰੋਨਾ ਟੈਸਟ ਕੀਤਾ ਗਿਆ ਹੈ। ਉਨ੍ਹਾਂ ਦੇ ਟੈਸਟ ਦੀ ਰਿਪੋਰਟ ਅੱਜ ਐਤਵਾਰ ਨੂੰ ਮਿਲੇਗੀ।”
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |abpsanjha
The post ਅਮਿਤਾਭ ਅਤੇ ਅਭਿਸ਼ੇਕ ਦੋਨੇ ਪਿਓ-ਪੁੱਤ ਨਿੱਕਲੇ ਕਰੋਨਾ ਪੋਜ਼ੀਟਿਵ,ਹਸਪਤਾਲ ਚ’ ਭਰਤੀ ਕਹਿੰਦੇ….. ਦੇਖੋ ਪੂਰੀ ਖ਼ਬਰ appeared first on Sanjhi Sath.
ਬਾਲੀਵੁੱਡ ਅਦਾਕਾਰ ਅਮਿਤਾਬ ਬਚਨ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਉਨ੍ਹਾਂ ਦੇ ਬੇਟੇ ਅਭਿਸ਼ੇਕ ਬਚਨ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ। ਉਨਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ …
The post ਅਮਿਤਾਭ ਅਤੇ ਅਭਿਸ਼ੇਕ ਦੋਨੇ ਪਿਓ-ਪੁੱਤ ਨਿੱਕਲੇ ਕਰੋਨਾ ਪੋਜ਼ੀਟਿਵ,ਹਸਪਤਾਲ ਚ’ ਭਰਤੀ ਕਹਿੰਦੇ….. ਦੇਖੋ ਪੂਰੀ ਖ਼ਬਰ appeared first on Sanjhi Sath.