ਵਿਸ਼ਵ ਪ੍ਰਸਿੱਧ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਵਲੋਂ ਹਾਲ ਹੀ ’ਚ ਰਿਲੀਜ਼ ਹੋਏ ‘ਸ਼ਰਾਬ’ ਗਾਣੇ ’ਤੇ ਨੋਟਿਸ ਲੈਂਦਿਆਂ ‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਸ਼ੋਅ ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ।ਸ਼੍ਰੀ ਪੰਡਿਤਰਾਓ ਧਰੇਨਵਰ ਦੀ ਸ਼ਿਕਾਇਤ ’ਤੇ ਬੁੱਧਵਾਰ ਬਾਅਦ ਦੁਪਹਿਰ ਮੀਮੋ ਨੰ. 10431-32 ਤਹਿਤ ਕਮਿਸ਼ਨ ਆਫ਼ ਪੁਲਿਸ ਜਲੰਧਰ ਤੇ ਸੀਨੀਅਰ ਪੁਲਿਸ ਕਪਤਾਨ, ਪਟਿਆਲਾ ਨੂੰ ਭੇਜੇ ਗਏ |
ਪੱਤਰ ਰਾਹੀਂ ਕਮਿਸ਼ਨ ਦੇ ਧਿਆਨ ’ਚ ਲਿਆਂਦਾ ਗਿਆ ਸੀ ਕਿ ਸਪੀਡ ਰਿਕਾਰਡਜ਼ ਕੰਪਨੀ ਵਲੋਂ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਦੀ ਅਵਾਜ਼ ’ਚ ‘ਸ਼ਰਾਬ’ ਗਾਣਾ ਜੋ ਰਿਲੀਜ਼ ਕੀਤਾ ਗਿਆ ਹੈ, ਜਿਸ ’ਚ ਔਰਤਾਂ ਦੀ ਸ਼ਰਾਬ, ਨਸ਼ੇ ਤੇ ਬੰਦੂਕ ਨਾਲ ਤੁਲਨਾ ਕਰ ਕੇ ਔਰਤਾਂ ਦੀ ਬੇਇੱਜ਼ਤੀ ਕੀਤੀ ਗਈ ਹੈ।
ਜਿਸ ’ਤੇ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸ਼ੌਅ ਮੋਟੋ ਲੈਂਦਿਆਂ ਸਪੀਡ ਰਿਕਾਰਡਜ਼ ਕੰਪਨੀ, ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਨੂੰ 22 ਸਤੰਬਰ ਨੂੰ ਆਪਣੇ ਦਫ਼ਤਰ ਪੁਲਿਸ ਅਫ਼ਸਰਾਂ ਨੂੰ ਹਦਾਇਤ ਜਾਰੀ ਕਰਦਿਆਂ ਦੁਪਹਿਰ 12 ਵਜੇ ਪੇਸ਼ੀ ’ਤੇ ਹਾਜ਼ਰ ਹੋਣ ਸਬੰਧੀ ਆਦੇਸ਼ ਜਾਰੀ ਕੀਤੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਵਿਸ਼ਵ ਪ੍ਰਸਿੱਧ ਗਾਇਕ ਕਰਨ ਔਜਲਾ ਤੇ ਹਰਜੀਤ ਹਰਮਨ ਵਲੋਂ ਹਾਲ ਹੀ ’ਚ ਰਿਲੀਜ਼ ਹੋਏ ‘ਸ਼ਰਾਬ’ ਗਾਣੇ ’ਤੇ ਨੋਟਿਸ ਲੈਂਦਿਆਂ ‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਸ਼ੋਅ ਮੋਟੋ …
Wosm News Punjab Latest News