ਦੋਸਤੋ ਅੱਜਕੱਲ੍ਹ ਮੁੰਡੇ ਅਤੇ ਕੁੜੀ ਬਹੁਤ ਹੀ ਜ਼ਿਆਦਾ ਛੋਟੀ ਉਮਰ ਦੇ ਵਿਚ ਇਕ ਦੂਜੇ ਦੇ ਨਾਲ ਪਿਆਰ ਕਰਨ ਲੱਗ ਪੈਂਦੇ ਹਨ ਜਿਸ ਤੋਂ ਬਾਅਦ ਸਾਡੇ ਸਾਹਮਣੇ ਕੁਝ ਅਜਿਹੀਆਂ ਖ਼ਬਰਾਂ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੀਆਂ ਹਨ ਦੋਸਤੋ ਅੱਜ ਵੀ ਸਾਡੇ ਸਾਹਮਣੇ ਇੱਕ ਅਜਿਹੀ ਹੀ ਖਬਰ ਆ ਰਹੀ ਹੈ |
ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਹਰਚਰਨ ਸਿੰਘ ਨਾਮ ਦਾ ਇੱਕ ਮੁੰਡਾ ਇੱਕ ਕੁੜੀ ਨੂੰ ਬਹੁਤ ਹੀ ਜ਼ਿਆਦਾ ਪਿਆਰ ਕਰਦਾ ਸੀ ਪਰ ਦੋਸਤੋ ਜਦ ਉਸ ਕੁੜੀ ਨੇ ਮੁੰਡੇ ਨੂੰ ਆਪਣੇ ਕੋਲ ਬੁਲਾਇਆ ਤਾਂ ਕੁੜੀ ਦੇ ਪਰਿਵਾਰ ਵਾਲਿਆਂ ਨੇ ਮੁੰਡੇ ਨੂੰ ਜਾ ਨੋਂ ਮਾ ਰ ਦਿੱਤਾ।ਜਿਸ ਤੋਂ ਬਾਅਦ ਕੁੜੀ ਦੇ ਪਰਿਵਾਰ ਵਾਲਿਆਂ ਉੱਤੇ ਪ੍ਰਸ਼ਾਸਨ ਵੱਲੋਂ ਕਾਰਵਾਈ ਵੀ ਕੀਤੀ ਜਾ ਰਹੀ ਹੈ।ਇਸ ਵਾਰਦਾਤ ਤੋਂ ਬਾਅਦ ਹੁਣ ਸਭ ਤੋਂ ਵੱਡੀ ਖ਼ਬਰ ਹਰਚਰਨ ਦੀ ਭੈਣ ਬਾਰੇ ਆ ਰਹੀ ਹੈ |
ਜੀ ਹਾਂ ਹਰਚਰਨ ਦੀਆਂ 4 ਭੈਣਾਂ ਨੇ ਜਿੰਨਾਂ ਵਿਚੋਂ 1 ਭੈਣ ਪੂਰੀ ਤਰਾਂ ਵਿਕਲਾਂਗ ਹੈ ਤੇ ਇਸ ਭੈਣ ਦੀ ਮਾਨਸਿਕ ਸਥਿਤੀ ਨੂੰ ਦੇਖ ਕੇ ਤੁਹਾਡੇ ਵੀ ਅੱਖਾਂ ਦੇ ਵਿਚੋਂ ਹੰਝੂ ਆ ਜਾਣਗੇ ਤੇ ਇਸ ਭੈਣ ਨੇ ਅਜੇ ਤੱਕ ਆਪਣੇ ਭਰਾ ਹਰਚਰਨ ਦਾ ਮੂੰਹ ਤੱਕ ਨੀ ਦੇਖਿਆ ਸੀ ਦੇਖੋ ਇਸ ਭੈਣ ਦੀ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦੋਸਤੋ ਅੱਜਕੱਲ੍ਹ ਮੁੰਡੇ ਅਤੇ ਕੁੜੀ ਬਹੁਤ ਹੀ ਜ਼ਿਆਦਾ ਛੋਟੀ ਉਮਰ ਦੇ ਵਿਚ ਇਕ ਦੂਜੇ ਦੇ ਨਾਲ ਪਿਆਰ ਕਰਨ ਲੱਗ ਪੈਂਦੇ ਹਨ ਜਿਸ ਤੋਂ ਬਾਅਦ ਸਾਡੇ ਸਾਹਮਣੇ ਕੁਝ ਅਜਿਹੀਆਂ ਖ਼ਬਰਾਂ ਆਉਂਦੀਆਂ …
Wosm News Punjab Latest News