ਜਿਵੇਂ ਤੁਹਾਨੂੰ ਪਤਾ ਹੀ ਹੈ ਯੂਪੀ ਵਿਚ ਨੌਜਵਾਨ ਹਰਚਰਨ ਸਿੰਘ ਦਾ ਪ੍ਰੇਮਿਕਾ ਦੇ ਘਰ ਵਾਲਿਆਂ ਵੱਲੋਂ ਬੇਰਹਿਮੀ ਨਾਲ ਕਤਲ ਕਰਕੇ ਮੁੰਡੇ ਦੀ ਲਾਸ਼ ਨੂੰ ਬਾਹਰ ਖੇਤਾਂ ਵਿਚ ਸੁੱਟ ਦਿੱਤਾ ਤੇ ਇਹ ਮਾਮਲਾ ਸ਼ੋਸ਼ਲ ਮੀਡੀਆ ਤੇ ਕਾਫੀ ਭਖਿਆ ਹੋਇਆ ਹੈ ਤੇ ਇਸ ਮਾਮਲੇ ਵਿਚ ਦਿਨੋਂ ਦਿਨ ਵੱਡੇ ਤੋਂ ਵੱਡੇ ਖੁਲਾਸੇ ਹੋ ਰਹੇ ਹਨ ਤੇ ਅਜੇ ਤੱਕ ਇਸ ਮਾਮਲੇ ਦੇ ਅਖੀਰ ਤੱਕ ਪੁਲਿਸ ਨਹੀਂ ਪਹੁੰਚੀ |
ਪਰ ਹਰਚਰਨ ਸਿੰਘ ਦੇ ਪਰਿਵਾਰ ਵੱਲੋਂ ਕੁੜੀ ਵਾਲਿਆਂ ਤੇ ਸ਼ੱਕ ਨਹੀਂ ਬਲਕਿ ਯਕੀਨੀ ਨਾਲ ਉਹਨਾਂ ਤੇ ਕਤਲ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ ਤੇ ਪੁਲਿਸ ਵੱਲੋਂ ਇਸ ਮਾਮਲੇ ਚ’ ਕਾਰਵਾਈ ਕੀਤੀ ਜਾ ਰਹੀ ਹੈ ਤੇ ਅਜੇ ਤੱਕ ਪੁਲਿਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਤੇ ਮਾਮਲਾ ਗਰਮਾਇਆ ਜਾ ਰਿਹਾ ਹੈ |ਇਸ ਵਾਰਦਾਤ ਤੋਂ ਬਾਅਦ ਹੁਣ ਸਭ ਤੋਂ ਵੱਡੀ ਖ਼ਬਰ ਹਰਚਰਨ ਦੇ ਬਾਰੇ ਆ ਰਹੀ ਹੈ |
ਅੱਜ ਅਸੀਂ ਤੁਹਾਨੂੰ ਉਹ ਜਗ੍ਹਾ ਬਾਰੇ ਦਿਖਾਉਣ ਜਾ ਰਹੇ ਹਾਂ ਜਿੱਥੇ ਹਰਚਰਨ ਸਿੰਘ ਨੂੰ ਮਾਰ ਕੇ ਉਸਦੀ ਲਾਸ਼ ਨੂੰ ਸੁੱਟ ਦਿੱਤਾ ਗਿਆ ਤੇ ਇਸ ਜਗ੍ਹਾ ਉੱਤੇ ਆ ਕੇ ਇੰਝ ਲੱਗਦਾ ਹੈ ਜਿਵੇਂ ਹਰਚਰਨ ਇਥੇ ਆਸ ਪਾਸ ਹੀ ਹੋਵੇ ਤੇ ਹਰਚਰਨ ਨੂੰ ਪੂਰੀ ਤਰਾਂ ਕੁੱਟਿਆ ਮਾਰਿਆ ਗਿਆ ਤੇ ਇਸ ਡਰਾਵਣੇ ਖੇਤ ਦੇ ਵਿਚ ਬੁਰੀ ਤਰਾਂ ਸੁੱਟ ਦਿੱਤਾ ਗਿਆ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਜਿਵੇਂ ਤੁਹਾਨੂੰ ਪਤਾ ਹੀ ਹੈ ਯੂਪੀ ਵਿਚ ਨੌਜਵਾਨ ਹਰਚਰਨ ਸਿੰਘ ਦਾ ਪ੍ਰੇਮਿਕਾ ਦੇ ਘਰ ਵਾਲਿਆਂ ਵੱਲੋਂ ਬੇਰਹਿਮੀ ਨਾਲ ਕਤਲ ਕਰਕੇ ਮੁੰਡੇ ਦੀ ਲਾਸ਼ ਨੂੰ ਬਾਹਰ ਖੇਤਾਂ ਵਿਚ ਸੁੱਟ ਦਿੱਤਾ ਤੇ …
Wosm News Punjab Latest News