Breaking News
Home / Punjab / ਰਾਤ ਨੂੰ ਬੁਲਾ ਕੇ ਕੀਤਾ ਬੁਰੀ ਤਰ੍ਹਾਂ ਟਾਰਚਰ ,ਫੇਰ ਕਰ ਦਿੱਤਾ ਇਹ ਕੰਮ

ਰਾਤ ਨੂੰ ਬੁਲਾ ਕੇ ਕੀਤਾ ਬੁਰੀ ਤਰ੍ਹਾਂ ਟਾਰਚਰ ,ਫੇਰ ਕਰ ਦਿੱਤਾ ਇਹ ਕੰਮ

ਦੱਸਿਆ ਇਹ ਜਾ ਰਿਹਾ ਹੈ ਕਿ ਜਿਹੜਾ ਮੁੰਡੇ ਦਾ ਚਾਚਾ ਸੀ ਉਸ ਦੀ ਦੋਸਤੀ ਕੁੜੀ ਦੇ ਪਰਿਵਾਰ ਵਾਲਿਆਂ ਦੇ ਨਾਲ ਸੀ ਦੱਸਿਆ ਇਹ ਜਾ ਰਿਹਾ ਹੈ ਕਿ ਚਾਚਾ ਉਨ੍ਹਾਂ ਦੇ ਘਰ ਆਉਂਦਾ ਜਾਂਦਾ ਰਹਿੰਦਾ ਸੀ ਦੱਸਿਆ ਇਹ ਜਾ ਰਿਹਾ ਹੈ ਕਿ ਉਹ ਕੁੜੀ ਨੂੰ ਵੀ ਚੰਗੀ ਤਰ੍ਹਾਂ ਜਾਣਦਾ ਸੀ ਤੇ ਪਤਾ ਲੱਗਿਆ ਹੈ ਕਿ ਦੋਵਾਂ ਦੀ ਗੱਲਬਾਤ ਚਾਚੇ ਦੇ ਵੱਲੋਂ ਕਰਵਾਈ ਗਈ,ਜਿਸ ਦਿਨ ਕੁੜੀ ਦੇ ਵੱਲੋਂ ਹਰਚਰਨ ਨੂੰ ਆਪਣੇ ਘਰ ਬੁਲਾਇਆ ਜਾਂਦਾ ਹੈ ਉਸ ਤੋਂ ਬਾਅਦ ਹਰਚਰਨ ਸਿੰਘ ਨੂੰ ਕੁੱ ਟਿ ਆ ਜਾਂਦਾ ਹੈ ਜਿਸ ਤੋਂ ਬਾਅਦ ਹਰਚਰਨ ਦੀ ਲੱਤ ਤੇ ਕਰੰਟ ਵਾਲੀ ਤਾਰ ਲਗਾ ਕੇ ਉਸ ਨੂੰ ਬਹੁਤ ਬੁਰੇ ਤਰੀਕੇ ਨਾਲ ਮਾ ਰਿ ਆ ਜਾਂਦਾ ਹੈ

ਪਰ ਪਰਿਵਾਰ ਵਾਲਿਆਂ ਨੂੰ ਇਸ ਗੱਲ ਬਾਰੇ ਬਿਲਕੁਲ ਵੀ ਪਤਾ ਨਹੀਂ ਸੀ ਹਰਚਰਨ ਪਰਿਵਾਰ ਦੇ ਵਿਚ ਇਹ ਗੱਲ ਕਹਿ ਕੇ ਗਿਆ ਸੀ ਕਿ ਮੈਂ ਗੁਰਦੁਆਰਾ ਸਾਹਿਬ ਦੇ ਵਿਚ ਜਾ ਰਿਹਾ ਪਰਿਵਾਰ ਨੇ ਸੋਚਿਆ ਕਿ ਸ਼ਾਇਦ ਅੱਜ ਗੁਰਦੁਆਰਾ ਸਾਹਿਬ ਦੇ ਵਿੱਚ ਹੀ ਰੁਕ ਗਿਆ ਹੋਵੇਗਾ ਅਤੇ ਉਥੇ ਹੀ ਰਹਿ ਗਿਆ ਹੋਵੇਗਾ ਜਿਸ ਵਜ੍ਹਾ ਕਰਕੇ ਉਨ੍ਹਾਂ ਨੇ ਹਰਚਰਨ ਦੀ ਕੋਈ ਭਾਰ ਨਹੀਂ ਕੀਤੀ ਪਰ ਜਿਵੇਂ ਹੀ ਹਰਚਰਨ ਦੀ ਦੋਸਤਾਂ ਦੇ ਵੱਲੋਂ ਇਹ ਗੱਲ ਪਰਿਵਾਰ ਵਾਲਿਆਂ ਦੀ ਗੱਲ ਦੱਸੀ ਜਾਂਦੀ ਹੈ ਜਦੋਂ ਹਰਚਰਨ ਦਾ ਕੋਈ ਪਤਾ ਨਹੀਂ ਚੱਲਦਾ ਤਾਂ ਪਰਿਵਾਰ ਵਾਲਿਆਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਜਾਂਦੀ ਹੈ ਕਿਉਂਕਿ ਪਰਿਵਾਰ ਵਾਲਿਆਂ ਨੂੰ ਇਸ ਗੱਲ ਬਾਰੇ ਪਤਾ ਹੀ ਨਹੀਂ ਸੀ ਕਿ ਆਖ਼ਿਰ ਹਰਚਰਨ ਕਿੱਥੇ ਗਿਆ

ਉਨ੍ਹਾਂ ਨੂੰ ਲੱਗਦਾ ਸੀ ਕਿ ਹਰਚਰਨ ਸਿੰਘ ਗੁਰਦੁਆਰਾ ਸਾਹਿਬ ਦੇ ਵਿਚ ਗਿਆ ਹੋਇਆ ਹੈ ਅਤੇ ਸਵੇਰ ਤੱਕ ਵਾਪਸ ਆ ਜਾਵੇਗਾ ਪਰ ਉਨ੍ਹਾਂ ਨੂੰ ਦੋ ਤਿੰਨ ਦਿਨ ਤੱਕ ਹਰਚਰਨ ਸਿੰਘ ਦਾ ਕੋਈ ਪਤਾ ਨਹੀਂ ਲੱਗਦਾ ਬਾਅਦ ਵਿਚ ਪਤਾ ਲੱਗਦਾ ਹੈ ਕਿ ਹਰਚਰਨ ਦੀ ਮੌ ਤ ਹੋ ਚੁੱਕੀ ਹੈ ਜਿਸ ਤੋਂ ਬਾਅਦ ਸਾਰਾ ਪਰਿਵਾਰ ਸਦਮੇ ਵਿੱਚ ਚਲੇ ਜਾਂਦਾ ਹੈ ਕਿਉਂਕਿ ਇਕਲੌਤਾ ਪੁੱਤ ਸੀ ਉਸ ਤੋਂ ਬਿਨਾਂ ਉਸ ਮਾਂ ਦਾ ਕੋਈ ਪੁੱਤ ਨਹੀਂ ਸੀ ਚਾਰ ਭੈਣਾਂ ਦਾ ਇਕਲੌਤਾ ਪੁੱਤ ਅਤੇ ਇਕੱਲਾ ਸਹਾਰਾ ਜਿਸ ਦੇ ਦੁਆਰਾ ਸਾਰਾ ਪਰਿਵਾਰ ਸਾਂਭਣਾ ਸੀ ਕੁਝ ਸਾਲ ਪਹਿਲਾਂ ਪਿਉ ਦੀ ਵੀ ਮੌ ਤ ਹੋ ਚੁੱਕੀ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

ਦੱਸਿਆ ਇਹ ਜਾ ਰਿਹਾ ਹੈ ਕਿ ਜਿਹੜਾ ਮੁੰਡੇ ਦਾ ਚਾਚਾ ਸੀ ਉਸ ਦੀ ਦੋਸਤੀ ਕੁੜੀ ਦੇ ਪਰਿਵਾਰ ਵਾਲਿਆਂ ਦੇ ਨਾਲ ਸੀ ਦੱਸਿਆ ਇਹ ਜਾ ਰਿਹਾ ਹੈ ਕਿ ਚਾਚਾ ਉਨ੍ਹਾਂ ਦੇ …

Leave a Reply

Your email address will not be published. Required fields are marked *