ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋ 864 ਰੂਟਾਂ ’ਤੇ ਪਰਮਿਟ ਉਪਲਬਧ ਕਰਵਾਇਆ ਜਾ ਰਹੇ ਹਨ। ਰੂਟ ਪਰਮਿਟ 248 ਰੂਟਾਂ ਦੇ ਉਪਰ ਪ੍ਰਦਾਨ ਕੀਤੇ ਜਾਣਗੇ। ਇਹ ਜਾਣਕਾਰੀ ਪੰਜਾਬ ਰੋਡਵੇਜ਼ ਜਲੰਧਰ-1 ਤੇ 2 ਦੇ ਜਨਰਲ ਮੈਨੇਜਰ ਪਰਮਵੀਰ ਸਿੰਘ ਨੇ ਐਤਵਾਰ ਨੂੰ ਮਹਾਨਗਰ ਦੇ ਸ਼ਹੀਦ ਏ ਆਜ਼ਮ ਭਗਤ ਸਿੰਘ ਇੰਟਰਸਟੇਟ ਬੱਸ ਟਰਮਿਨਲ ’ਤੇ ਲਗਾਏ ਗਏ ਸਫਾਈ ਅਭਿਆਨ ਦੌਰਾਨ ਦਿੱਤੀ।
ਜਨਰਲ ਮੈਨੇਜਰ ਪਰਮਵੀਰ ਸਿੰਘ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋ ਪੰਜਾਬ ਸਰਕਾਰ ਦੀ ਘਰ-ਘਰ ਬੇਰੁਜ਼ਗਾਰ ਯੋਜਨਾ ਨੂੰ 100 ਫੀਸਦੀ ਲਾਗੂ ਕਰਨ ਲੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤਹਿਤ ਪਰਮਿਟ ਦੇਣ ਦੀ ਪ੍ਰਕਿਰਿਆ ਆਰੰਭ ਕੀਤੀ ਗਈ ਹੈ।
ਜਨਰਲ ਮੈਨੇਜਰ ਪਰਮਵੀਰ ਸਿੰਘ ਨੇ ਕਿਹਾ ਕਿ ਰੂਟ ਪਰਮਿਟ ਲੈਣ ਦੇ ਇਛੁਕ ਬੇਰੁਜ਼ਗਾਰ ਨੌਜਵਾਨ 7 ਅਕਤੂਬਰ ਤਕ ਆਰਟੀਏ ਦਫਤਰ ’ਚ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਖੁਦ ਪਰਮਿਟ ਲੈ ਕੇ ਸਬੰਧਿਤ ਰੂਟਾਂ ’ਤੇ ਬੱਸਾਂ ਦਾ ਸੰਚਾਲਨ ਕਰਨਾ ਚਾਹੀਦਾ। ਇਸ ਨਾਲ ਇੱਥੇ ਉਨ੍ਹਾਂ ਨੂੰ ਰੁਜ਼ਗਾਰ ਮਿਲ ਸਕੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋ 864 ਰੂਟਾਂ ’ਤੇ ਪਰਮਿਟ ਉਪਲਬਧ ਕਰਵਾਇਆ ਜਾ ਰਹੇ ਹਨ। ਰੂਟ ਪਰਮਿਟ 248 ਰੂਟਾਂ ਦੇ ਉਪਰ ਪ੍ਰਦਾਨ ਕੀਤੇ ਜਾਣਗੇ। ਇਹ …
Wosm News Punjab Latest News