ਸਿੰਘੂ ਬਾਰਡਰ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਵਿਅਕਤੀ ਵਲੋਂ ਬੇਅਦਬੀ ਕੀਤੀ ਗਈ। ਜਿਸ ਕਾਰਨ ਨਿਹੰਗ ਸਿੰਘਾਂ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਸਦੀ ਲਾਸ਼ ਸੋਨੀਪਤ ਦੀ ਸਿੰਘੂ ਬਾਰਡਰ ‘ਤੇ ਲਟਕਾ ਦਿੱਤੀ।
ਇਸ ਮਾਮਲੇ ‘ਚ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਸਿੰਘੂ ਸਰਹੱਦ ‘ਤੇ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਦੁਪਹਿਰ ਹੋਣੀ ਹੈ। ਪਰ ਅੱਜ ਤੱਕ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚਡੂਨੀ ਅਤੇ ਰਜਿੰਦਰ ਦੀਪ ਸਿੰਘਵਾਲਾ ਵਰਗੇ ਵੱਡੇ ਕਿਸਾਨ ਆਗੂ ਸਿੰਗੂ ਸਰਹੱਦ ਤੇ ਨਹੀਂ ਪਹੁੰਚੇ।
ਘਟਨਾ ਦੇ ਕਈ ਵੀਡੀਓ ਵਾਇਰਲ ਹੋ ਰਹੇ ਹਨ। ਬੇਅਦਬੀ ਦੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦਾ ਨਿਹੰਗ ਫੌਜਾਂ ਨੇ ਪਹਿਲਾ ਹੱਥ ਵੱਢਿਆ ‘ਤੇ ਫਿਰ ਉਸ ਦੀ ਲਾਸ਼ ਨੂੰ ਪੁੱਠਾ ਲਟਕਾ ਦਿੱਤਾ। ਜਿਸ ਕਾਰਨ ਸਨਸਨੀ ਫੈਲ ਗਈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਿੰਘੂ ਬਾਰਡਰ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਵਿਅਕਤੀ ਵਲੋਂ ਬੇਅਦਬੀ ਕੀਤੀ ਗਈ। ਜਿਸ ਕਾਰਨ ਨਿਹੰਗ ਸਿੰਘਾਂ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਸਦੀ ਲਾਸ਼ ਸੋਨੀਪਤ …
Wosm News Punjab Latest News