ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਖ਼ਬਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਅੰਮ੍ਰਿਤਸਰ ਵਿੱਚ ਫਾਸਟ ਫੂਡ ਦੀ ਰੇਹੜੀ ਚਲਾਉਣ ਵਾਲੀ ਬੀ.ਕਾਮ ਪੜ੍ਹੀ-ਲਿਖੀ ਔਰਤ ਨੂੰ ਨਿਗਮ ਅਧਿਕਾਰੀ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਨਿਗਮ ਅਧਿਕਾਰੀ ਔਰਤ ਤੋਂ ਰਿਸ਼ਵਤ ਦੀ ਮੰਗ ਰਹੇ ਹਨ ਅਤੇ ਰਿਸ਼ਵਤ ਨਾ ਦੇਣ ‘ਤੇ ਔਰਤ ਨੂੰ ਰੇਹੜੀ ਲਾਉਣ ਦੀ ਇਜਾਜ਼ਤ ਨਹੀਂ ਦਿੰਦੇ। ਇਸ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸੀਨੀਅਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਮਾਮਲੇ ਦਾ ਸੋ-ਮੋਟੋ ਨੋਟਿਸ ਲੈਂਦੇ ਹੋਏ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਹੁਕਮ ਦਿੱਤੇ ਹਨ ਕਿ ਦਰਜ ਕੇਸ ‘ਤੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾ ਕੇ ਇਸ ਸੰਬੰਧੀ 22 ਨਵੰਬਰ ਤੱਕ ਸਟੇਟਸ ਰਿਪੋਰਟ ਭੇਜੀ ਜਾਵੇ। ਇਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਖ਼ਬਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਅੰਮ੍ਰਿਤਸਰ ਵਿੱਚ ਫਾਸਟ ਫੂਡ ਦੀ ਰੇਹੜੀ ਚਲਾਉਣ ਵਾਲੀ ਬੀ.ਕਾਮ ਪੜ੍ਹੀ-ਲਿਖੀ ਔਰਤ ਨੂੰ ਨਿਗਮ ਅਧਿਕਾਰੀ ਵੱਲੋਂ ਤੰਗ-ਪ੍ਰੇਸ਼ਾਨ ਕੀਤਾ …
 Wosm News Punjab Latest News
Wosm News Punjab Latest News