ਪਟਿਆਲਾ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਹੈ ਕਿ ਪੰਜਾਬੀ ਯੂਨੀਵਰਸਿਟੀ ਦਾ 150 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਭਰੇਗੀ।
ਉਨ੍ਹਾਂ ਨੇ ਨਾਲ ਹੀ ਕਿਹਾ ਕਿ ਯੂਨੀਵਰਸਿਟੀ ਨੂੰ ਹਰ ਮਹੀਨੇ 20 ਕਰੋੜ ਦੀ ਗ੍ਰਾਂਟ ਸਰਕਾਰ ਵੱਲੋਂ ਦਿੱਤੀ ਜਾਵੇਗੀ।ਦੱਸਣਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਮਗਰੋਂ ਪਹਿਲੀ ਵਾਰ ਚਰਨਜੀਤ ਸਿੰਘ ਚੰਨੀ ਪਟਿਆਲਾ ਪੁੱਜੇ ਹਨ।
ਉਨ੍ਹਾਂ ਦੇ ਪੁੱਜਣ ਤੋਂ ਪਹਿਲਾਂ ਜਿੱਥੇ ਪੰਜਾਬੀ ਯੂਨੀਵਰਸਿਟੀ ਦੇ ਬਾਹਰੋਂ ਪੁਲਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ ‘ਚ ਲਿਆ, ਉੱਥੇ ਹੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਖ਼ਤ ਵਿਰੋਧ ਕੀਤਾ ਗਿਆ ਅਤੇ ਪੁਲਸ ਨੇ ਅਧਿਆਪਕਾਂ ਨਾਲ ਧੱਕਾਮੁੱਕੀ ਵੀ ਕੀਤੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਟਿਆਲਾ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਹੈ ਕਿ ਪੰਜਾਬੀ ਯੂਨੀਵਰਸਿਟੀ …
Wosm News Punjab Latest News