ਕਿਸਾਨਾਂ ਲਈ 29 ਨਵੰਬਰ 2021 ਦਿਨ ਸੋਮਵਾਰ ਇਤਿਹਾਸਕ ਬਣ ਗਿਆ ਹੈ। ਸੰਸਦ ਦੇ ਦੋਵਾਂ ਸਦਨਾਂ ਵਿੱਚ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਮਗਰੋਂ ਇਹ ਕਾਨੂੰਨ ਪੂਰੀ ਤਰ੍ਹਾਂ ਦੇਸ਼ ਵਿੱਚੋਂ ਖ਼ਤਮ ਹੋ ਜਾਣਗੇ।
ਵਿਰੋਧੀ ਧਿਰ ਦੇ ਹੰਗਾਮੇ ਦੇ ਵਿਚਕਾਰ, ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਖੇਤੀਬਾੜੀ ਕਾਨੂੰਨ ਰੱਦ ਬਿੱਲ 2021 ਨੂੰ ਰਾਜ ਸਭਾ ‘ਚ ਵੀ ਬਿਨਾਂ ਚਰਚਾ ਦੇ ਪਾਸ ਕਰ ਦਿੱਤਾ ਗਿਆ ਹੈ। ਸੰਸਦ ਦੇ ਦੋਵਾਂ ਸਦਨਾਂ ਨੇ ਬਿਨਾਂ ਚਰਚਾ ਦੇ ਖੇਤੀਬਾੜੀ ਕਾਨੂੰਨ ਰੱਦ ਬਿੱਲ 2021 ਨੂੰ ਮਨਜ਼ੂਰੀ ਦੇ ਦਿੱਤੀ।
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਸਦਨ ਵਿੱਚ ਪੇਸ਼ ਕੀਤਾ ਸੀ। ਹੁਣ ਇਸ ਬਿੱਲ ਨੂੰ ਮਨਜ਼ੂਰੀ ਲਈ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ। ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਤਿੰਨੋਂ ਕਾਨੂੰਨ ਰੱਦ ਕਰ ਦਿੱਤੇ ਜਾਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕਿਸਾਨਾਂ ਲਈ 29 ਨਵੰਬਰ 2021 ਦਿਨ ਸੋਮਵਾਰ ਇਤਿਹਾਸਕ ਬਣ ਗਿਆ ਹੈ। ਸੰਸਦ ਦੇ ਦੋਵਾਂ ਸਦਨਾਂ ਵਿੱਚ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਮਗਰੋਂ ਇਹ …
Wosm News Punjab Latest News