ਜਾਬ ’ਚ ਦਿਨ ਦੇ ਤਾਪਮਾਨ ’ਚ ਗਿਰਾਵਟ ਆਉਣ ਨਾਲ ਜਿੱਥੇ ਠੰਢ ’ਚ ਵਾਧਾ ਹੋਇਆ ਹੈ ਉੱਥੇ ਰਾਤ ਤੇ ਸਵੇਰੇ ਧੁੰਦ ਪੈਣ ਨਾਲ ਹਵਾ ਦੇ ਪ੍ਰਦੂਸ਼ਣ ’ਚ ਵੀ ਵਾਧਾ ਹੋ ਗਿਆ ਹੈ। ਤਿੰਨ ਦਿਨ ਪਹਿਲਾਂ ਹੋਈ ਬਾਰਿਸ਼ ’ਚ ਲੁਧਿਆਣੇ ਦਾ ਏਆਈਕਿਊ 90 ਤਕ ਪੁੱਜ ਗਿਆ ਸੀ ਜੋ ਬੁੱਧਵਾਰ ਨੂੰ ਧੁੰਦ ਕਾਰਨ ਵੱਧ ਕੇ 174 ਤਕ ਪੁੱਜ ਗਿਆ।
ਤਾਪਮਾਨ ’ਚ ਗਿਰਾਵਟ ਆਉਣ ਕਾਰਨ ਅੰਮ੍ਰਿਤਸਰ ਦਾ ਤਾਪਮਾਨ 4 ਡਿਗਰੀ ਸੈਲਸੀਅਸ ਰਿਹਾ। ਬਠਿੰਡੇ ਦਾ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਮਾਹਿਰਾਂ ਅਨੁਸਾਰ ਲੋਹੜੀ ਵਾਲੇ ਦਿਨ ਮੌਸਮ ਸਾਫ਼ ਰਹਿਣ ਦਾ ਅਨੁਮਾਨ ਹੈ। ਮੱਕਰ ਸਕ੍ਰਾਂਤੀ ਯਾਨੀ 14 ਜਨਵਰੀ ਨੂੰ ਇਕ ਵਾਰ ਮੁੜ ਮੌਸਮ ਦਾ ਮਿਜ਼ਾਜ ਬਦਲੇਗਾ ਤੇ ਬੱਦਲਵਾਈ ਹੋ ਜਾਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜਾਬ ’ਚ ਦਿਨ ਦੇ ਤਾਪਮਾਨ ’ਚ ਗਿਰਾਵਟ ਆਉਣ ਨਾਲ ਜਿੱਥੇ ਠੰਢ ’ਚ ਵਾਧਾ ਹੋਇਆ ਹੈ ਉੱਥੇ ਰਾਤ ਤੇ ਸਵੇਰੇ ਧੁੰਦ ਪੈਣ ਨਾਲ ਹਵਾ ਦੇ ਪ੍ਰਦੂਸ਼ਣ ’ਚ ਵੀ ਵਾਧਾ ਹੋ ਗਿਆ …
Wosm News Punjab Latest News