ਕੇਂਦਰ ਸਰਕਾਰ ਨੇ 1 ਜਨਵਰੀ ਨੂੰ ਦੇਸ਼ ਦੇ ਕਰੋੜਾਂ ਕਿਸਾਨਾਂ ਦੇ ਖਾਤੇ ਵਿਚ 10ਵੀਂ ਕਿਸ਼ਤ ਦਾ ਪੈਸਾ ਟਰਾਂਸਫਰ ਕੀਤਾ ਹੈ। PM ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦੀ 10ਵੀਂ ਕਿਸ਼ਤ ਦੇ 2000 ਰੁਪਏ ਟਰਾਂਸਫਰ ਕੀਤੇ ਹਨ ਪਰ ਲਗਭਗ 7 ਲੱਖ ਕਿਸਾਨਾਂ ਨੂੰ ਇਸ ਕਿਸ਼ਤ ਦੇ 2000 ਰੁਪਏ ਵਾਪਸ ਕਰਨੇ ਹੋਣਗੇ।
ਲਗਭਗ 7 ਲੱਖ ਅਯੋਗ ਕਿਸਾਨਾਂ ਦੇ ਖਾਤੇ ਵਿੱਚ 10ਵੀਂ ਕਿਸ਼ਤ ਦੀ ਰਾਸ਼ੀ ਪਹੁੰਚ ਚੁੱਕੀ ਹੈ। ਇਸ ਲਈ ਇਨ੍ਹਾਂ ਸਾਰੇ ਕਿਸਾਨਾਂ ਨੂੰ 2000 ਰੁਪਏ ਦੀ ਕਿਸ਼ਤ ਵਾਪਸ ਕਰਨੀ ਪਵੇਗੀ। ਇਹ ਅਯੋਗ ਕਿਸਾਨ ਟੈਕਸ ਦਾ ਭੁਗਤਾਨ ਕਰ ਰਹੇ ਹਨ, ਜਿਸ ਵਜ੍ਹਾ ਨਾਲ ਇਹ ਪੀਐੱਮ ਕਿਸਾਨ ਸਨਮਾਨ ਨਿਧੀ ਸਕੀਮ ਦਾ ਫਾਇਦਾ ਲੈਣ ਦੇ ਯੋਗ ਨਹੀਂ ਹਨ। ਇਸੇ ਕਾਰਨ ਇਨ੍ਹਾਂ ਲੋਕਾਂ ਨੂੰ ਇਸ ਕਿਸ਼ਤ ਦੇ ਪੈਸੇ ਨੂੰ ਵਾਪਸ ਕਰਨਾ ਹੋਵੇਗਾ।
ਕੇਂਦਰ ਸਰਕਾਰ ਨੇ 1 ਜਨਵਰੀ 2022 ਨੂੰ 10.09 ਕਰੋੜ ਲਾਭਪਾਤਰੀਆਂ ਦੇ ਖਾਤਿਆਂ ਵਿਚ 20,900 ਕਰੋੜ ਰੁਪਏ ਦੀ ਰਕਮ ਟਰਾਂਸਫਰ ਕੀਤੀ ਸੀ। ਇਸ ਯੋਜਨਾ ਜ਼ਰੀਏ ਸਰਕਾਰ ਕਿਸਾਨਾਂ ਦੀ ਆਦਮੀ ਨੂੰ ਦੁੱਗਣਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਕੀਮ ਦੀ ਸ਼ੁਰੂਆਤ ਕਿਸਾਨਾਂ ਦੀ ਆਮਦਨੀ ਨੂੰ ਵਧਾਉਣ ਲਈ ਹੀ ਕੀਤੀ ਗਈ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੇਂਦਰ ਸਰਕਾਰ ਨੇ 1 ਜਨਵਰੀ ਨੂੰ ਦੇਸ਼ ਦੇ ਕਰੋੜਾਂ ਕਿਸਾਨਾਂ ਦੇ ਖਾਤੇ ਵਿਚ 10ਵੀਂ ਕਿਸ਼ਤ ਦਾ ਪੈਸਾ ਟਰਾਂਸਫਰ ਕੀਤਾ ਹੈ। PM ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਦੀ …
Wosm News Punjab Latest News