ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ ਨੂੰ ਜਾਂਦੇ ਹਨ। ਜਿਹੜਾ ਵੀ ਪੰਜਾਬੀ ਕੈਨੇਡਾ ਜਾਂਦਾ ਹੈ ਉਸਦਾ ਇੱਕੋ ਸੁਪਨਾ ਹੁੰਦਾ ਹੈ ਕਿ ਉਹ ਕਿਸੇ ਨਾ ਕਿਸੇ ਤਰਾਂ ਕੈਨੇਡਾ ਦਾ ਵਰਕ ਪਰਮਿਟ ਅਤੇ PR ਯਾਨੀ ਕਿ ਨਾਗਰਿਕਤਾ ਹਾਸਿਲ ਕਰ ਸਕੇ, ਉੱਥੇ ਪੱਕਾ ਹੋ ਸਕੇ।
ਕੈਨੇਡਾ ਪੱਕੇ ਹੋਣ ਦਾ ਸੁਪਨਾ ਦੇਖਣ ਵਾਲਿਆਂ ਲਈ ਹੁਣ ਟਰੂਡੋ ਸਰਕਾਰ ਵੱਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਇਸ ਐਲਾਨ ਤੋਂ ਬਾਅਦ ਹੁਣ ਕੈਨੇਡਾ ਜਾਣ, ਉੱਥੇ ਪੱਕੇ ਹੋਣ ਅਤੇ ਵਰਕ ਪਰਮਿਟ ਪਾਉਣ ਦੇ ਚਾਹਵਾਨਾਂ ਨੂੰ ਵੱਡਾ ਫਾਇਦਾ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਕੈਨੇਡਾ ਸਰਕਾਰ ਨੇ 90 ਹਜ਼ਾਰ ਪ੍ਰਵਾਸੀਆਂ ਨੂੰ ਕੈਨੇਡਾ ਦੀ ਪੱਕੀ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਸੀ।
ਹੁਣ ਇਸੇ ਤਰਾਂ ਕੈਨੇਡਾ ਦੀ ਸਰਕਾਰ ਵੱਲੋਂ ਕਈ ਹੋਰ ਨਵੀਆਂ ਸਕੀਮਾਂ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਵਿਦਿਆਰਥੀਆਂ ਅਤੇ ਵਰਕ ਪਰਮਿਟ ਤੇ ਕੈਨੇਡਾ ਜਾਣ ਵਾਲਿਆਂ ਦੇ ਨਾਲ ਨਾਲ ਕਿਸਾਨਾਂ ਅਤੇ ਖੇਤੀਬਾੜੀ ਕਾਮਿਆਂ ਨੂੰ ਵੀ ਵੱਡਾ ਫਾਇਦਾ ਹੋਵੇਗਾ। ਯਾਨੀ ਹੁਣ ਕਿਸਾਨ ਵੀ ਕੈਨੇਡਾ ਜਾ ਸਕਦੇ ਹਨ ਅਤੇ ਉੱਥੋਂ ਦੀ ਨਾਗਰਿਕਤਾ ਹਾਸਿਲ ਕਰ ਸਕਦੇ ਹਨ।
ਇਸੇ ਤਰਾਂ ਜੇਕਰ ਤੁਸੀਂ ਕੈਨੇਡਾ ਦੇ ਟਾਰਾਂਟੋ ਵਿਚ ਕੰਸਟ੍ਰਕਸ਼ਨ ਵਰਕਰ ਹੋ ਅਤੇ ਤੁਸ਼ਦੇ ਕੋਲ ਕੋਈ ਡਾਕੂਮੈਂਟਸ ਵੀ ਨਹੀਂ ਹਨ ਅਤੇ ਤੁਸੀਂ ਕੋਈ ਟੈਕਸ ਵੀ ਨਹੀਂ ਦਿੱਤਾ ਤਾਂ ਵੀ ਕੈਨੇਡਾ ਸਰਕਾਰ ਤੁਹਾਨੂੰ ਨਾਗਰਿਕਤਾ ਦੇ ਦੇਵੇਗੀ। ਇਹ ਸਕੀਮਾਂ ਕੈਨੇਡਾ ਸਰਕਾਰ ਵੱਲੋਂ ਕੈਨੇਡਾ ਵਿੱਚ ਖੇਤੀਬਾੜੀ ਕਾਮਿਆਂ ਅਤੇ ਲੇਬਰ ਦੀ ਘਾਟ ਕਰਕੇ ਕੱਢੀਆਂ ਜਾ ਰਹੀਆਂ ਹਨ ਅਤੇ
ਪੰਜਾਬੀ ਭਰਾਵਾਂ ਨੂੰ ਇਨ੍ਹਾਂ ਸਕੀਮਾਂ ਦਾ ਵੱਡਾ ਲਾਭ ਮਿਲ ਸਕਦਾ ਹੈ।ਇਨ੍ਹਾਂ ਸਕੀਮਾਂ ਵਿੱਚ ਕੈਨੇਡਾ ਦੀ ਨਾਗਰਿਕਤਾ ਲੈਣ ਦਾ ਪੂਰਾ ਤਰੀਕਾ ਜਾਨਣ ਅਤੇ ਬਾਕੀ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ….
ਜਿਆਦਾਤਰ ਪੰਜਾਬੀ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਜ਼ਿੰਦਗੀ ਬਣਾਉਣਾ ਚਾਹੁੰਦੇ ਹਨ ਅਤੇ ਖਾਸ ਕਰਕੇ ਕੈਨੇਡਾ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਕੈਨੇਡਾ ਵੱਲ …
Wosm News Punjab Latest News