ਚੋਣ ਕਮਿਸ਼ਨ ਨੇ ਵੀਰਵਾਰ ਨੂੰ ਮਣੀਪੁਰ ‘ਚ ਦੋ ਪੜਾਅ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰਿਖ਼ਾਂ ‘ਚ ਫੇਰਬਦਲ ਕੀਤਾ ਅਤੇ ਹੁਣ ਉਥੇ 28 ਫਰਵਰੀ ਅਤੇ 5 ਮਾਰਚ ਨੂੰ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ 27 ਫਰਵਰੀ ਅਤੇ 3 ਮਾਰਚ ਨੂੰ ਵੋਟਾਂ ਪੈਣੀਆਂ ਸਨ।
ਚੋਣ ਕਮਿਸ਼ਨ ਨੇ ਇਕ ਬਿਆਨ ‘ਚ ਕਿਹਾ ਕਿ ਇਹ ਫ਼ੈਸਲਾ ਸੂਚਨਾਵਾਂ, ਸਾਜੋ-ਸਾਮਾਨ, ਜ਼ਮੀਨੀ ਸਥਿਤੀਆਂ ਅਤੇ ‘ਇਸ ਮਾਮਲੇ ‘ਚ ਸਾਰੇ ਤੱਥਾਂ ਅਤੇ ਸਥਿਤੀਆਂ’ ‘ਤੇ ਆਧਾਰਿਤ ਹੈ। ਕਮਿਸ਼ਨ ਨੇ ਹਾਲ ‘ਚ ਪੰਜਾਬ ‘ਚ ਵੀ ਵਿਧਾਨ ਸਭ ਚੋਣਾਂ ਦੀਆਂ ਤਾਰਿਖ਼ਾਂ ‘ਚ ਬਦਲਾਅ ਕਰਦੇ ਹੋਏ ਇਸ ਨੂੰ 14 ਫਰਵਰੀ ਤੋਂ 20 ਫਰਵਰੀ ਕਰ ਦਿੱਤਾ ਸੀ। ਇਹ ਫੈਸਲਾ ਸੂਬਾ ਸਰਕਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੀ ਗਈ ਮੰਗ ਤੋਂ ਬਾਅਦ ਕੀਤਾ ਗਿਆ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਚੋਣ ਕਮਿਸ਼ਨ ਨੇ ਵੀਰਵਾਰ ਨੂੰ ਮਣੀਪੁਰ ‘ਚ ਦੋ ਪੜਾਅ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਾਰਿਖ਼ਾਂ ‘ਚ ਫੇਰਬਦਲ ਕੀਤਾ ਅਤੇ ਹੁਣ ਉਥੇ 28 ਫਰਵਰੀ ਅਤੇ 5 ਮਾਰਚ ਨੂੰ ਵੋਟਾਂ …
Wosm News Punjab Latest News