Breaking News
Home / Punjab / ਹੁਣੇ ਹੁਣੇ ਪੈਟਰੋਲ ਡੀਜ਼ਲ ਦੇ ਰੇਟਾਂ ਬਾਰੇ ਆਈ ਵੱਡੀ ਖ਼ਬਰ

ਹੁਣੇ ਹੁਣੇ ਪੈਟਰੋਲ ਡੀਜ਼ਲ ਦੇ ਰੇਟਾਂ ਬਾਰੇ ਆਈ ਵੱਡੀ ਖ਼ਬਰ

ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੇ ਸ਼ਨੀਵਾਰ ਨੂੰ ਤੇਲ ਦੇ ਰੇਟ ਜਾਰੀ ਕਰ ਦਿੱਤੇ ਹਨ। ਹਾਲਾਂਕਿ ਸ਼ਨੀਵਾਰ ਨੂੰ ਵੀ ਤੇਲ ਦੀਆਂ ਕੀਮਤਾਂ ‘ਚ ਕੋਈ ਖਾਸ ਬਦਲਾਅ ਨਹੀਂ ਕੀਤਾ ਗਿਆ ਹੈ। ਗੌਰਤਲਬ ਹੈ ਕਿ 3 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਤੇਲ ਦੀਆਂ ਕੀਮਤਾਂ ਸਥਿਰ ਹਨ। ਇਸ ਦੇ ਨਾਲ ਹੀ ਬਿਹਾਰ, ਰਾਜਸਥਾਨ ਸਮੇਤ ਕਈ ਸੂਬਿਆਂ ‘ਚ ਪੈਟਰੋਲ 100 ਰੁਪਏ ਤੋਂ ਉੱਪਰ ਵਿਕ ਰਿਹਾ ਹੈ। ਆਓ ਜਾਣਦੇ ਹਾਂ ਕਿ ਅੱਜ ਦਿੱਲੀ, ਯੂਪੀ, ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੰਜਾਬ ਵਿੱਚ ਪੈਟਰੋਲ-ਡੀਜ਼ਲ 1 ਲੀਟਰ ਕਿੰਨਾ ਮਹਿੰਗਾ ਹੋ ਗਿਆ ਹੈ।

ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ – ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਜੇਕਰ ਤੁਸੀਂ ਦਿੱਲੀ ਵਿੱਚ ਆਪਣੀ ਕਾਰ ਦੀ ਟੈਂਕੀ ਭਰਨ ਜਾ ਰਹੇ ਹੋ, ਤਾਂ ਤੁਹਾਨੂੰ 1 ਲੀਟਰ ਪੈਟਰੋਲ ਲਈ 95.41 ਰੁਪਏ ਅਤੇ ਇੱਕ ਲੀਟਰ ਡੀਜ਼ਲ ਲਈ 86.67 ਰੁਪਏ ਦਾ ਭੁਗਤਾਨ ਕਰਨੇ ਪੈਣਗੇ।

ਆਓ, ਜਾਣਿਏ ਦੇਸ਼ ਦੇ ਵੱਡੇ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੀ ਹਨ……………….

ਪੈਟਰੋਲ ਅਤੇ ਡੀਜ਼ਲ ਦੇ ਮੌਜੂਦਾ ਰੇਟ – ਦਿੱਲੀ: ਪੈਟਰੋਲ – ₹95.41 ਪ੍ਰਤੀ ਲੀਟਰ; ਡੀਜ਼ਲ – ₹ 67 ਪ੍ਰਤੀ ਲੀਟਰ
ਮੁੰਬਈ: ਪੈਟਰੋਲ – ₹109.98 ਪ੍ਰਤੀ ਲੀਟਰ; ਡੀਜ਼ਲ – ₹94.14 ਪ੍ਰਤੀ ਲੀਟਰ
ਕੋਲਕਾਤਾ: ਪੈਟਰੋਲ – ₹104.67 ਪ੍ਰਤੀ ਲੀਟਰ; ਡੀਜ਼ਲ – ₹ 79 ਪ੍ਰਤੀ ਲੀਟਰ
ਚੇਨਈ: ਪੈਟਰੋਲ – 101.40 ਰੁਪਏ ਪ੍ਰਤੀ ਲੀਟਰ; ਡੀਜ਼ਲ – ₹91.43 ਪ੍ਰਤੀ ਲੀਟਰ
ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ- ਪੈਟਰੋਲ 94.23 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 80.90 ਰੁਪਏ ਪ੍ਰਤੀ ਲੀਟਰ
ਅੰਮ੍ਰਿਤਸਰ- ਪੈਟਰੋਲ 95.53 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.33 ਰੁਪਏ ਪ੍ਰਤੀ ਲੀਟਰ
ਜਲੰਧਰ- ਪੈਟਰੋਲ 94.95 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 83.76 ਰੁਪਏ ਪ੍ਰਤੀ ਲੀਟਰ
ਲੁਧਿਆਣਾ- ਪੈਟਰੋਲ 95.57 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.36 ਰੁਪਏ ਪ੍ਰਤੀ ਲੀਟਰ
ਪਠਾਨਕੋਟ- ਪੈਟਰੋਲ 95.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.54 ਰੁਪਏ ਪ੍ਰਤੀ ਲੀਟਰ
ਪਟਿਆਲਾ – ਪੈਟਰੋਲ 94.99 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 83.80 ਰੁਪਏ ਪ੍ਰਤੀ ਲੀਟਰ

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੇ ਸ਼ਨੀਵਾਰ ਨੂੰ ਤੇਲ ਦੇ ਰੇਟ ਜਾਰੀ ਕਰ ਦਿੱਤੇ ਹਨ। ਹਾਲਾਂਕਿ ਸ਼ਨੀਵਾਰ ਨੂੰ ਵੀ ਤੇਲ ਦੀਆਂ ਕੀਮਤਾਂ ‘ਚ ਕੋਈ ਖਾਸ ਬਦਲਾਅ ਨਹੀਂ ਕੀਤਾ ਗਿਆ ਹੈ। ਗੌਰਤਲਬ …

Leave a Reply

Your email address will not be published. Required fields are marked *