ਹੁਸ਼ਿਆਰਪੁਰ ਵਿਚ ਰੈਲੀ ਕਰਨ ਤੋਂ ਬਾਅਦ ਰਾਹੁਲ ਗਾਂਦੀ ਨੇ ਗੁਰਦਾਸਪੁਰ ਵਿਚ ਰੈਲੀ ਕੀਤੀ ਜਿੱਥੇ ਪੰਜਾਬ ਕਾਂਗਰਸ ਦੇ ਪ੍ਰਦਾਨ ਨਵਜੋਤ ਸਿੱਧੂ ਵੀ ਸ਼ਾਮਲ ਸਨ। ਇਸ ਰੈਲੀ ਦੌਰਾਨ ਵੀ ਵਜੋਤ ਸਿੱਧੂ ਨੇ ਵਿਰੋਧੀਆਂ ਨੂੰ ਕਰੜੇ ਹੱਥੀਂ ਲਿਆ ਤੇ ਪੰਜਾਬ ਵਿਚੋਂ ਮਾਫ਼ੀਆ ਰਾਜ ਖ਼ਤਮ ਕਰਨ ਦੀ ਗੱਲ ਕੀਤੀ।
ਨਵਜੋਤ ਸਿੱਧੂ ਨੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਜਰੀਵਾਲ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ 1000 ਰੁਪਏ ਦੇਣ ਦੀ ਗੱਲ ਕਰਦਾ ਹੈ, ਉਸ ਨੂੰ ਕੋਈ ਪੁੱਛੇ ਕਿ ਕਿਉਂ 16 ਜਾਂ 17 ਸਾਲ ਦੀਆਂ ਮਹਿਲਾਵਾਂ ਨੂੰ ਭੁੱਲ ਗਿਆ?
ਇਹਨਾਂ ਨੂੰ ਪੈਸੇ ਦੇਣ ਦੀ ਗੱਲ ਕੇਜਰੀਵਾਲ ਤਾਂ ਕਰ ਰਿਹਾ ਕਿਉਂਕਿ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਦੀ ਵੋਟ ਹੈ ਤੇ ਬਾਕੀ ਸਭ ਖੋਟ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਕੋਈ ਵੀ ਵਿਅਕਤੀ ਨਕਲੀ ਸ਼ਰਾਬ ਪੀ ਕੇ ਨਹੀਂ ਮਰੇਗਾ ਕਿਉਂਕਿ ਸਾਡੀ ਸਰਕਾਰ ਆਉਣ ‘ਤੇ ਨਕਲੀ ਸ਼ਰਾਬ ਨਹੀਂ ਮਿਲੇਗੀ। ਸ਼ਰਾਬ ਤੋਂ ਖ਼ਜਾਨੇ ਵਿਚ 25 ਤੋਂ 30 ਕਰੋੜ ਰੁਪਇਆ ਆਵੇਗਾ
ਤੇ ਮੈਂ ਦਾਅਵੇ ਨਾਲ ਕਹਿੰਦਾ ਹਾਂ ਕਿ ਮਾਫ਼ੀਆ ਮਾਰ ਕੇ ਕਰੀਬ 40 ਕਰੋੜ ਰੁਪਇਆ ਰੇਤ, ਸ਼ਰਾਬ, ਟਰਾਂਸਪੋਰਟ ਮਾਰ ਕੇ ਇਕ-ਇਕ ਨੌਜਵਾਨ ਨੂੰ ਇਕ ਬੱਸ ਦਾ ਪਰਮਿਟ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਮਹਿਲਾਵਾਂ ਲਈ ਐਲਾਨ ਕੀਤਾ ਕਿ ਕਾਂਗਰਸ ਦੀ ਸਰਕਾਰ ਆਈ ਤਾਂ ਪੰਜਾਬ ਦੀ ਹਰ ਮਹਿਲਾ ਨੂੰ ਮਹੀਨੇ ਦੇ 1100 ਰੁਪਏ ਅਤੇ ਸਾਲ ਦੇ 8 ਸਿਲੰਡਰ ਮੁਫ਼ਤ ਦਿੱਤੇ ਜਾਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਹੁਸ਼ਿਆਰਪੁਰ ਵਿਚ ਰੈਲੀ ਕਰਨ ਤੋਂ ਬਾਅਦ ਰਾਹੁਲ ਗਾਂਦੀ ਨੇ ਗੁਰਦਾਸਪੁਰ ਵਿਚ ਰੈਲੀ ਕੀਤੀ ਜਿੱਥੇ ਪੰਜਾਬ ਕਾਂਗਰਸ ਦੇ ਪ੍ਰਦਾਨ ਨਵਜੋਤ ਸਿੱਧੂ ਵੀ ਸ਼ਾਮਲ ਸਨ। ਇਸ ਰੈਲੀ ਦੌਰਾਨ ਵੀ ਵਜੋਤ ਸਿੱਧੂ ਨੇ …