ਮੋਗਾ ਕੋਟਕਾਪੁਰਾ ਬਾਈਪਾਸ ਕੋਲ ਸ਼ਨੀਵਾਰ ਸਵੇਰੇ H S Barar ਸਕੂਲ ਦੀ ਬੱਸ ਅਤੇ ਟਰੱਕ ਦੀ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ। ਦੱਸ ਦਈਏ ਕਿ ਇਸ ਸਖੜਕ ਹਾਦਸੇ ਵਿੱਚ ਚਾਰ ਸਕੂਲੀ ਬੱਚੇ ਦੋ ਅਧਿਆਪਕਾਂ ਅਤੇ ਦੋ ਗੱਡੀ ਚਾਲਕ ਜਖ਼ਮੀ ਹੋਏ ਹੈ।
ਹਾਸਲ ਜਾਣਕਾਰੀ ਮੁਤਾਬਕ ਸਕੂਲ ਬੱਸ ਵਿੱਚ ਕਰੀਬ 20 ਬੱਚੇ ਬੈਠੇ ਸੀ। ਇਸ ਬਾਰੇ ਜਾਣਕਾਰੀ ਮਿਲਦੇ ਹੀ ਸਥਾਨਕ ਸਮਾਜ ਸੇਵੀ ਸੰਸਥਾਵਾਂ ਨੇ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਸਾਰੀਆਂ ਨੂੰ ਹਸਪਤਾਲ ਪਹੁੰਚਾਇਆ।ਇਸ ਹਾਦਸੇ ਵਿੱਚ ਦੋਨਾਂ ਡਰਾਇਵਰੋਂ ਨੂੰ ਗੰਭੀਪ ਸੱਟਾਂ ਲੱਗੀਆਂ ਹਨ।
ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਕੋਟਕਾਪੁਰਾ ਰੋਡ ਵਲੋਂ ਆ ਰਹੇ ਟਰੱਕ ਅਤੇ ਮੋਗਾ ਵਲੋਂ ਸਕੂਲ ਬੱਸ ਆ ਰਹੀ ਸੀ। ਦੋਵਾਂ ਦੀਆਂ ਆਹਮੋ-ਸਾਹਮਣੇ ਟੱਕਰ ਹੋਈ ਹੈ।
ਇਸ ਹਾਦਸੇ ਮਗਰੋਂ ਰਹਾਤ ਦੀ ਖ਼ਬਰ ਹੈ ਕਿ ਕਿਸੇ ਬੱਚੇ ਨੂੰ ਜ਼ਿਆਦਾ ਨੁਕਸਾਨ ਨਹੀਂ ਪਹੁੰਚਿਆ। ਉਧਰ ਪੁਲਿਸ ਨੇ ਮੌਕੇ ‘ਤੇ ਪਹੁੰਚ ਹਾਦਸੇ ਦੀ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੋਗਾ ਕੋਟਕਾਪੁਰਾ ਬਾਈਪਾਸ ਕੋਲ ਸ਼ਨੀਵਾਰ ਸਵੇਰੇ H S Barar ਸਕੂਲ ਦੀ ਬੱਸ ਅਤੇ ਟਰੱਕ ਦੀ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ। ਦੱਸ ਦਈਏ ਕਿ ਇਸ ਸਖੜਕ ਹਾਦਸੇ ਵਿੱਚ ਚਾਰ ਸਕੂਲੀ …
Wosm News Punjab Latest News