ਯੂਕ੍ਰੇਨ ਵਿਚ ਜਿਥੇ ਇਸ ਸਮੇਂ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਅਤੇ ਰੂਸ ਵੱਲੋਂ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਸ਼ਹਿਰਾਂ ਉਪਰ ਕਬਜ਼ਾ ਕਰ ਲਿਆ ਗਿਆ ਹੈ। ਅੱਜ ਇੱਥੇ ਰੂਸ ਵੱਲੋਂ ਲਗਾਤਾਰ ਦਸਵੇਂ ਦਿਨ ਵੀ ਯੂਕਰੇਨ ਉਪਰ ਹਮਲੇ ਜਾਰੀ ਹਨ।
ਨਾਟੋ ਵੱਲੋਂ ਵੀ ਜਿੱਥੇ ਯੂਕਰੇਨ ਦਾ ਸਾਥ ਨਹੀਂ ਦਿੱਤਾ ਗਿਆ ਹੈ ਜਿਸ ਤੋਂ ਖਫਾ ਹੋ ਕੇ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਆਖਿਆ ਗਿਆ ਹੈ, ਨਾਟੋ ਵੱਲੋਂ ਹੁਣ ਰੂਸ ਨੂੰ ਹਮਲੇ ਕਰਨ ਵਾਸਤੇ ਹਰੀ ਝੰਡੀ ਦੇ ਦਿੱਤੀ ਗਈ। ਜਿਸ ਤੋਂ ਬਾਅਦ ਹੁਣ ਰੂਸ ਵੱਲੋਂ ਯੂਕਰੇਨ ਵਿਚ ਭਾਰੀ ਤਬਾਹੀ ਮਚਾਈ ਜਾਵੇਗੀ। ਯੁਕਰੇਨ ਦੇ ਬਹੁਤ ਸਾਰੇ ਲੋਕਾਂ ਵੱਲੋਂ ਆਪਣਾ ਦੇਸ਼ ਛੱਡ ਕੇ ਦੂਜੇ ਦੇਸ਼ਾਂ ਵਿਚ ਸ਼ਰਣ ਲਈ ਜਾ ਰਹੀ ਹੈ।
ਹੁਣ ਇੰਗਲੈਂਡ ਵੱਲੋਂ ਅਚਾਨਕ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਥੇ ਇਨ੍ਹਾਂ ਪਰਿਵਾਰਾਂ ਨੂੰ ਵੀਜ਼ਾ ਦਿੱਤਾ ਜਾਵੇਗਾ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਯੂਕਰੇਨ ਦਾ ਸਮਰਥਨ ਬਹੁਤ ਸਾਰੇ ਦੇਸ਼ਾਂ ਵੱਲੋਂ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਬ੍ਰਿਟੇਨ ਵਿਚ ਰਹਿਣ ਵਾਲੇ ਯੂਕਰੇਨ ਦੇ ਪਰਿਵਾਰ ਆਪਣੇ ਪਰਵਾਰਕ ਮੈਂਬਰਾਂ ਨੂੰ ਯੂਕਰੇਨ ਤੋਂ ਬਿਨਾਂ ਵੀਜੇ ਦੇ ਹੀ ਸੱਦ ਸਕਦੇ ਹਨ। ਕਿਉਂਕਿ ਬ੍ਰਿਟੇਨ ਵੱਲੋਂ ਯੁਕਰੇਨ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਵਾਸਤੇ ਇਸ ਵੀਜ਼ਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ।
ਜਿਸ ਨੂੰ ਉਥੋਂ ਦੀ ਸਰਕਾਰ ਵੱਲੋਂ ਕੁਝ ਦਿਨਾਂ ਵਿੱਚ ਹੀ ਲਾਂਚ ਕਰ ਦਿੱਤਾ ਗਿਆ ਹੈ। ਜਿਸ ਦੇ ਤਹਿਤ ਹੁਣ ਬ੍ਰਿਟੇਨ ਵਿਚ ਰਹਿਣ ਵਾਲੇ ਲੋਕ ਆਪਣੇ ਪਰਿਵਾਰਾਂ ਨੂੰ ਯੂਕਰੇਨ ਤੋਂ ਬੁਲਾ ਸਕਦੇ ਹਨ। ਅਤੇ ਉਨ੍ਹਾਂ ਲੋਕਾਂ ਨੂੰ ਬ੍ਰਿਟੇਨ ਸਰਕਾਰ ਵੱਲੋਂ ਆਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ ਜਿਸ ਵਾਸਤੇ ਉਨ੍ਹਾਂ ਨੂੰ ਕੋਈ ਵੀ ਵੀਜ਼ਾ ਫੀਸ ਨਹੀਂ ਦੇਣੀ ਹੋਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਯੂਕ੍ਰੇਨ ਵਿਚ ਜਿਥੇ ਇਸ ਸਮੇਂ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਅਤੇ ਰੂਸ ਵੱਲੋਂ ਲਗਾਤਾਰ ਹਵਾਈ ਹਮਲੇ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਸ਼ਹਿਰਾਂ ਉਪਰ ਕਬਜ਼ਾ ਕਰ ਲਿਆ …