ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਟਰਮ 2 ਦੀਆਂ ਪ੍ਰੀਖਿਆਵਾਂ ਜੋ ਕਿ 15 ਤੋਂ 23 ਮਾਰਚ ਤਕ ਹੋਣੀਆਂ ਸਨ, ਵਿਚੋਂ ਕੁਝ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚੋਂ 15, 16, 17 ਮਾਰਚ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਤੋਂ ਇਲਾਵਾ 21 ਮਾਰਚ ਵਾਲੇ ਪੇਪਰ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੇ ਗਏ ਹਨ।
ਕੰਟਰੋਲ ਪ੍ਰੀਖਿਆਵਾਂ ਜੇਆਰ ਮਹਿਰੋਕ ਨੇ ਦੱਸਿਆ ਕਿ ਉਪਰੋਕਤ ਦੱਸੀਆਂ ਪ੍ਰੀਖਿਆਵਾਂ ਤੋਂ ਇਲਾਵਾ 22 ਅਤੇ 23 ਮਾਰਚ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਪਹਿਲਾਂ ਜਾਰੀ ਕੀਤੀ ਡੇਟਸ਼ੀਟ ਦੇ ਸ਼ਡਿਊਲ ਅਨੁਸਾਰ ਹੋਣਗੀਆਂ। ਉਨ੍ਹਾਂ ਇਹ ਵੀ ਦੱਸਿਆ ਹੈ ਕਿ
ਮੁਲਤਵੀ ਪ੍ਰੀਖਿਆਵਾਂ ਸੰਬੰਧੀ ਡੇਟਸ਼ੀਟ ਜਾਂ ਸਮਾਂ-ਸਾਰਨੀ ਅਤੇ ਮੀਤੀਆਂ ਸਬੰਧੀ ਸ਼ਡਿਊਲ 15 ਮਾਰਚ ਤਕ ਬੋਰਡ ਦੀ ਅਧਿਕਾਰਤ ਵੈੱਬਸਾਈਟ ਉੱਤੇ ਨਸ਼ਰ ਕਰ ਦਿੱਤੀ ਜਾਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਟਰਮ 2 ਦੀਆਂ ਪ੍ਰੀਖਿਆਵਾਂ ਜੋ ਕਿ 15 ਤੋਂ 23 ਮਾਰਚ ਤਕ ਹੋਣੀਆਂ ਸਨ, ਵਿਚੋਂ ਕੁਝ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚੋਂ 15, 16, …
Wosm News Punjab Latest News