ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਆਉਂਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਚੀਮਾ ਖੁਰਦ ਦੇ ਰਹਿਣ ਵਾਲੇ ਨੌਜਵਾਨ ਜਗਦੀਪ ਸਿੰਘ ਨਾਲ ਹਾਦਸਾ ਵਾਪਰ ਗਿਆ। ਦੁਰਘਟਨਾ ‘ਚ ਜਗਦੀਪ ਸਿੰਘ ਦੀ ਮੌਤ ਹੋਣ ਦੀ ਦੁਖਦਾਈ ਖਬਰ ਮਿਲੀ ਹੈ।
ਜ਼ਿਕਰਯੋਗ ਹੈ ਕਿ ਜਗਦੀਪ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ ਸੀ, ਜਿਸਨੇ +2 ਤੱਕ ਪੜ੍ਹਾਈ ਕੀਤੀ ਸੀ। ਕੱਲ ਰਾਤ ਜਦੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸੀ ਤਾਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਦਰਸ਼ਨ ਲਈ ਰੁਕਣਾ ਸੀ
ਪਰ ਰਾਤ 11 ਵਜੇ ਦੇ ਕਰੀਬ ਥਰਮਲ ਪਲਾਂਟ ਦੇ ਨੇੜੇ ਸੜਕ ਵਿੱਚ ਖੱਡਾ ਹੋਣ ਕਰਕੇ ਟਰੈਕਟਰ ਵਿੱਚ ਹੁਲਾਰਾ ਵੱਜਣ ਨਾਲ ਜਗਦੀਪ ਥੱਲੇ ਡਿੱਗ ਗਿਆ ਅਤੇ ਸਿਰ ਵਿੱਚ ਸੱਟ ਲੱਗ ਗਈ ਜਿਸ ਤੋ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ‘ਚ ਲਿਜਾਇਆ ਗਿਆ ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸ੍ਰੀ ਆਨੰਦਪੁਰ ਸਾਹਿਬ ਤੋਂ ਵਾਪਸ ਆਉਂਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਚੀਮਾ ਖੁਰਦ ਦੇ ਰਹਿਣ ਵਾਲੇ ਨੌਜਵਾਨ ਜਗਦੀਪ ਸਿੰਘ ਨਾਲ ਹਾਦਸਾ ਵਾਪਰ ਗਿਆ। ਦੁਰਘਟਨਾ ‘ਚ ਜਗਦੀਪ ਸਿੰਘ ਦੀ …
Wosm News Punjab Latest News