Breaking News
Home / Punjab / ਭਗਵੰਤ ਮਾਨ ਨੇ ਲੋਕਾਂ ਲਈ ਕਰਦਾ ਇੱਕ ਹੋਰ ਵੱਡਾ ਐਲਾਨ ਵੀਡੀਓ ਵਾਇਰਲ

ਭਗਵੰਤ ਮਾਨ ਨੇ ਲੋਕਾਂ ਲਈ ਕਰਦਾ ਇੱਕ ਹੋਰ ਵੱਡਾ ਐਲਾਨ ਵੀਡੀਓ ਵਾਇਰਲ

ਭਗਵੰਤ ਮਾਨ ਇੱਕ ਬਹੁਤ ਹੀ ਸੋਹਣੇ ਅਤੇ ਬਹੁਤ ਈਮਾਨਦਾਰ ਪੰਜਾਬ ਦੇ ਭਵਿੱਖ ਨੂੰ ਬਦਲਣ ਵਾਲੇ ਮੁੱਖ ਮੰਤਰੀ ਸਾਡੇ ਪੰਜਾਬ ਦੇ ਵਿੱਚ ਬਣ ਚੁੱਕੇ ਹਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀਵਾਨ ਤੇ ਬੱਲੂ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਦੇਖਣ ਵਾਲੀ ਗੱਲ ਇਹ ਹੈ ਕਿ ਭਗਵੰਤ ਮਾਨ ਦੇ ਘਰ ਦੇ ਕੋਲ ਜਦੋਂ ਲੋਕ ਆ ਗਈ ਤਾਂ ਭਗਵੰਤ ਮਾਨ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਉਨ੍ਹਾਂ ਦੀਆਂ ਐਪਲੀਕੇਸ਼ਨਾਂ ਨੂੰ ਦਿੱਤਾ ਉਨ੍ਹਾਂ ਨੂੰ ਸੁਝਾਅ ਦਿੱਤੇ ਬਹੁਤ ਸਾਰੇ ਪੁਲਸ ਕਰਮਚਾਰੀ ਉਥੇ ਖੜ੍ਹੇ ਸੀ ਬਹੁਤ ਸਾਰੇ ਲੋਕ ਖੜ੍ਹੇ ਸੀ ਪਰ ਜਿਵੇਂ ਕਿ ਸਾਡੇ ਪੰਜਾਬ ਦੇ ਵਿੱਚ ਹੋਰ ਵੀ ਕਈ ਮੁੱਖ ਮੰਤਰੀ ਹੋਏ ਹਨ ਜਿਨ੍ਹਾਂ ਦੇ ਵੱਲੋਂ ਆਪਣੇ ਕੋਲ ਲੋਕਾਂ ਨੂੰ ਆਉਣ ਤੱਕ ਨਹੀਂ ਦਿੱਤਾ ਜਾਂਦਾ ਹੈ ਪਰ ਭਗਵੰਤ ਮਾਨ ਇੱਕ ਅਜਿਹੇ ਮੁੱਖ ਮੰਤਰੀ ਹਨ ਜਿਨ੍ਹਾਂ ਦੇ ਵੱਲੋਂ ਲੋਕਾਂ ਦੇ ਨਾਲ ਚੰਗੇ ਤਰੀਕੇ ਦੇ ਨਾਲ ਰਾਬਤਾ ਕੀਤਾ ਜਾਂਦਾ ਹੈ

ਮੁੱਖਮੰਤਰੀ ਚਿਹਰੇ ਤਾਂ ਬਹੁਤ ਬਣੇ ਹਨ ਪਰ ਇਕ ਇਮਾਨਦਾਰ ਮੁੱਖ ਮੰਤਰੀ ਚਿਹਰਾ ਸਾਡੇ ਪੰਜਾਬ ਦੀ ਵਿੱਚ ਅੱਜ ਪਹਿਲੀ ਵਾਰ ਬਣੇ ਉਹ ਭਗਵੰਤ ਮਾਨ ਭਗਵੰਤ ਮਾਨ ਦੇ ਘਰ ਦੇ ਮੂਹਰੇ ਜਦੋਂ ਸਵੇਰੇ ਸਵੇਰੇ ਲੋਕਾਂ ਦੀ ਲਾਈਨ ਲੱਗੀ ਹੁੰਦੀ ਹੈ ਤਾਂ ਭਗਵੰਤ ਮਾਨ ਦੇ ਵੱਲੋਂ ਉਨ੍ਹਾਂ ਨੂੰ ਕੁਝ ਕਿਹਾ ਨਹੀਂ ਜਾਂਦਾ ਸਗੋਂ ਭਗਵੰਤ ਮਾਨ ਦੇ ਵੱਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾਂਦਾ ਹੈ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾਂਦਾ ਹੈ ਉਨ੍ਹਾਂ ਮੁਸ਼ਕਿਲਾਂ ਨੂੰ ਸਮਝਿਆ ਜਾਂਦਾ ਹੈ ਅਤੇ ਭਗਵੰਤ ਮਾਨ ਉਨ੍ਹਾਂ ਦੀਆਂ ਗੱਲਾਂ ਨੂੰ ਇਕੱਲਿਆਂ ਇਕੱਲਿਆਂ ਦੀ ਸੁਣਦਾ ਹੈ ਜਦੋਂ ਕੋਈ ਇਹ ਗੱਲ ਕਹਿੰਦਾ ਹੈ ਕਿ ਮੈਂ ਤੁਹਾਡੇ ਨਾਲ ਸੈਲਫੀ ਲੈਣਾ ਚਾਹੁੰਦਾ ਹਾਂ ਕਿ ਭਗਵੰਤ ਮਾਨ ਹੁਰਾਂ ਨੂੰ ਵੀ ਜਵਾਬ ਨਹੀਂ ਦਿੰਦਾ ਨਹੀਂ ਤਾਂ ਬਹੁਤ ਸਾਰੇ ਮੁੱਖ ਮੰਤਰੀ ਅਜਿਹੇ ਦੇਖੇ ਹਨ ਜਿਨ੍ਹਾਂ ਨੂੰ ਜਦੋਂ ਪਾਵਰ ਮਿਲ ਜਾਂਦੀ ਹੈ ਤਾਂ ਉਹ ਲੋਕਾਂ ਨੂੰ ਕੁਝ ਸਮਝਦੇ ਹੀ ਨਹੀਂ ਹਨ

ਪਰ ਭਗਵੰਤ ਮਾਨ ਅਜਿਹੇ ਰੱਬ ਦੀ ਰਜ਼ਾ ਵਿੱਚ ਰਹਿਣ ਵਾਲੇ ਮੁੱਖ ਮੰਤਰੀ ਹਨ ਜਿਨ੍ਹਾਂ ਦੇ ਵੱਲੋਂ ਲੋਕਾਂ ਦੇ ਲਈ ਕੰਮ ਕੀਤੇ ਜਾਂਦੇ ਹਨ ਜਦੋਂ ਇਨ੍ਹਾਂ ਨੇ ਪਹਿਲੀ ਗੇਮ ਚ ਸਹੁੰ ਚੁੱਕੀ ਸੀ ਤਾਂ ਉਸ ਵੇਲੇ ਇਨ੍ਹਾਂ ਨੇ ਕੰਮ ਕਰਨਾ ਉਸੇ ਦਿਨ ਤੋਂ ਸ਼ੁਰੂ ਕਰ ਦਿੱਤਾ ਸੀ ਇਨ੍ਹਾਂ ਦੇ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਪੱਕੇ ਕਰ ਦਿੱਤਾ ਗਿਆ ਪੈਂਤੀ ਹਜ਼ਾਰ ਬੇਰੁਜ਼ਗਾਰ ਅਧਿਆਪਕ ਜੋ ਸੜਕਾਂ ਦਿ ੳੁੱਤੇ ਗਹਾਂਰ ਲਾਉਂਦੇ ਸੀ ਜਿਨ੍ਹਾਂ ਦੀ ਕੁੱਟਮਾਰ ਬਹੁਤ ਜ਼ਿਆਦਾ ਹੁੰਦੀ ਸੀ ਉਨ੍ਹਾਂ ਨੂੰ ਹੁਣ ਪੱਕਾ ਕਰ ਦਿੱਤਾ ਗਿਆ ਹੈ ਅਤੇ ਇਸਦੇ ਨਾਲ ਹੀ ਭਗਵੰਤ ਮਾਨ ਦੇ ਵੱਲੋਂ ਪੱਚੀ ਹਜ਼ਾਰ ਹੋਰ ਨਵੀਆਂ ਨੌਕਰੀਆਂ ਕੱਢ ਦਿੱਤੀਆਂ ਗਈਆਂ ਹਨ ਪੰਜਾਬ ਦੇ ਲਈ ਭਗਵੰਤ ਮਾਨ ਦੇ ਵੱਲੋਂ ਬੜੀਆਂ ਸੋਹਣੀਆਂ ਸਕੀਮਾਂ ਅਤੇ ਬੜੇ ਸੋਹਣੇ ਤਰੀਕੇ ਦੇ ਨਾਲ ਆਪਣੇ ਪੰਜਾਬ ਨੂੰ ਵਿਕਸਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਅਜੇ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ ਪਰ ਜੇਕਰ ਭਗਵੰਤ ਮਾਨ ਇਸੇ ਤਰੀਕੇ ਦੇ ਨਾਲ ਹੌਲੀ ਹੌਲੀ ਕੰਮ ਕਰਦੇ ਰਹੇ ਤਾਂ ਅਸੀਂ ਸਾਰੀਆਂ ਚੀਜ਼ਾਂ ਤੋਂ ਹੌਲੀ ਹੌਲੀ ਮੁਕਤ ਹੋ ਜਾਵਾਂਗੇ ਅਤੇ ਅਸੀਂ ਫਿਰ ਇਕ ਸੁਨਹਿਰੇ ਪੰਜਾਬ ਨੂੰ ਸਿਰਜਾਂਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

ਭਗਵੰਤ ਮਾਨ ਇੱਕ ਬਹੁਤ ਹੀ ਸੋਹਣੇ ਅਤੇ ਬਹੁਤ ਈਮਾਨਦਾਰ ਪੰਜਾਬ ਦੇ ਭਵਿੱਖ ਨੂੰ ਬਦਲਣ ਵਾਲੇ ਮੁੱਖ ਮੰਤਰੀ ਸਾਡੇ ਪੰਜਾਬ ਦੇ ਵਿੱਚ ਬਣ ਚੁੱਕੇ ਹਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਮੁੱਦਿਆਂ …

Leave a Reply

Your email address will not be published. Required fields are marked *