ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਦੇ ਵੱਲੋਂ ਕੱਲ ਇਕ ਬਹੁਤ ਵੱਡਾ ਫੈਸਲਾ ਲਿਆ ਜਾਂਦਾ ਹੈ ਭਗਵੰਤ ਮਾਨ ਦੇ ਵੱਲੋਂ ਜਦੋਂ ਇਹ ਫੈਸਲਾ ਲਿਆ ਜਾਂਦਾ ਹੈ ਤਾਂ ਲੋਕਾਂ ਦੇ ਵਲੋਂ ਬਹੁਤ ਹੀ ਜ਼ਿਆਦਾ ਭਗਵੰਤ ਮਾਨ ਦੀ ਸ਼ਲਾਘਾ ਕੀਤੀ ਜਾਂਦੀ ਹੈ ਕਿਉਂਕਿ ਭਗਵੰਤ ਮਾਨ ਦੇ ਵੱਲੋਂ ਇਹ ਬਹੁਤ ਹੀ ਸੋਹਣਾ ਅਤੇ ਬਹੁਤ ਹੀ ਚੰਗਾ ਕੰਮ ਕੀਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਭਗਵੰਤ ਮਾਨ ਨੂੰ ਕਿਹਾ ਕਿਸੇ ਤਰੀਕੇ ਦੇ ਨਾਲ ਪੰਜਾਬ ਦੇ ਵਿੱਚ ਸੁਧਾਰ ਕਰਦੇ ਰਹੋ ਪੰਜਾਬ ਦਾ ਇਸੇ ਤਰੀਕੇ ਦੇ ਨਾਲ ਵਧੀਆ ਵਿਕਾਸ ਹੋ ਸਕਦਾ ਹੈ ਹੁਣ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਆਖਿਰਕਾਰ ਭਗਵੰਤ ਮਾਨ ਨੇ ਅਜਿਹਾ ਕਿਹੜਾ ਐਲਾਨ ਕੀਤਾ ਹੈ ਭਗਵੰਤ ਮਾਨ ਦੇ ਵੱਲੋਂ ਕਿਹਾ ਗਿਆ ਕਿ ਜਿਹੜੇ ਐਮਐਲਏ ਪੰਜ ਪੰਜ ਵਾਰ ਬਣੇ ਹੋਏ ਹਨ ਉਨ੍ਹਾਂ ਨੂੰ ਪੰਜ ਪੰਜ ਵਾਰ ਦੀਆਂ ਪੈਨਸ਼ਨਾਂ ਦਿੱਤੀਆਂ ਜਾਂਦੀਆਂ ਹਨ
ਉਨ੍ਹਾਂ ਨੂੰ ਬਿਲਕੁਲ ਹੀ ਬੰਦ ਕਰ ਦਿੱਤਾ ਜਾਵੇਗਾ ਉਨ੍ਹਾਂ ਨੂੰ ਸਿਰਫ਼ ਇੱਕ ਪੈਨਸ਼ਨ ਦਿੱਤੀ ਜਾਵੇਗੀ ਅਤੇ ਬਾਕੀ ਸਾਰੀਆਂ ਪੈਨਸ਼ਨਾਂ ਨੂਰਾਂ ਨੂੰ ਬੰਦ ਕਰ ਦਿੱਤਾ ਜਾਵੇਗਾ ਭਾਵੇਂ ਕੋਈ ਇੱਕ ਵਾਰ ਐਮਐਲਏ ਬਣਿਆ ਹੈ ਚਾਹੇ ਪੰਜ ਵਾਰ ਬਣਿਆ ਹੈ ਉਸ ਨੂੰ ਇੱਕ ਵਾਰ ਦੀ ਹੀ ਪੈਨਸ਼ਨ ਦਿੱਤੀ ਜਾਵੇਗੀ ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਦੇ ਉੱਤੇ ਬਹੁਤ ਵੱਡਾ ਬੋਝ ਪੈਂਦਾ ਹੈ ਨਾਲੇ ਐਮਐਲਏ ਤਾਂ ਲੋਕਾਂ ਦੀ ਸੇਵਾ ਕਰਨ ਦੇ ਵਾਸਤੇ ਅਹੁਦੇ ਹਨ ਉਨ੍ਹਾਂ ਦੇ ਵੱਲੋਂ ਪਹਿਲਾਂ ਹੀ ਇਹ ਕਿਹਾ ਜਾਂਦਾ ਹੈ ਕਿ ਅਸੀਂ ਲੋਕਾਂ ਦੀ ਸੇਵਾ ਕਰਨ ਵਾਸਤੇ ਇਥੇ ਆਏ ਹਾਂ ਅਤੇ ਜਿਹੜੇ ਐਮਿਲੀਆ ਨੂੰ ਲੱਗਦਾ ਹੈ ਕਿ ਉਨ੍ਹਾਂ ਦੀਆਂ ਪੈਨਸ਼ਨਾਂ ਕੱਟੀਆਂ ਗਈਆਂ ਉਨ੍ਹਾਂ ਨੂੰ ਬੜਾ ਦੁੱਖ ਲੱਗਿਆ ਤਾਂ ਉਨ੍ਹਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਐਮਐਲਏ ਵਿੱਚ ਖੜ੍ਹੇ ਹੀ ਨਾ ਹੋਇਆ ਕਰੋ ਕਿਉਂਕਿ ਐਤਵਾਰ ਨੂੰ ਇਕ ਹੀ ਪੈਨਸ਼ਨ ਦਿੱਤੀ ਜਾਵੇਗੀ ਦੋ ਤਿੱਨ ਪੈਨਸ਼ਨਾਂ ਤੁਹਾਨੂੰ ਆਉਣ ਨਹੀਂ ਦਿੱਤੀਆਂ ਜਾਣਗੀਆਂ
ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਖ਼ੁਦ ਸੋਚ ਕੇ ਦੇਖੋ ਜਦੋਂ ਤੁਹਾਡੀਆਂ ਇਹ ਲੱਖਾਂ ਰੁਪਏ ਹਰ ਮਹੀਨੇ ਐਤਵਾਰ ਨੂੰ ਜਾਂਦੇ ਹਨ ਉਹੀ ਪੈਸਾ ਅਸੀਂ ਉਨ੍ਹਾਂ ਬੇਰੁਜ਼ਗਾਰ ਨੌਕਰੀ ਲੈਣ ਵਾਲੇ ਬੱਚਿਅਾਂ ਦਿੱਤੇ ਲਾਵਾਂਗੇ ਜਿਨ੍ਹਾਂ ਨੂੰ ਨੌਕਰੀ ਨਹੀਂ ਮਿਲ ਰਹੀ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਇਹ ਪੈਸੇ ਦੇ ਨਾਲ ਉਨ੍ਹਾਂ ਨੂੰ ਤਨਖਾਹ ਤੱਕ ਦਿੱਤੀਆਂ ਜਾਣਗੀਆਂ ਅਤੇ ਬਹੁਤ ਸਾਰੇ ਅਜਿਹੇ ਨੌਜਵਾਨਾਂ ਦੇ ਘਰ ਜੋ ਕਿ ਸੰਵਾਰ ਕੇ ਰੋਟੀ ਨਹੀਂ ਪੱਕਦੀ ਹੁਰਾਂ ਦੇ ਘਰ ਵੀ ਰੋਟੀਆਂ ਪੱਕਦੀਆਂ ਸ਼ੁਰੂ ਹੋ ਜਾਣਗੀਆਂ ਅਸੀਂ ਨੇ ਸਭ ਨੂੰ ਲੈ ਕੇ ਚੱਲਣਾ ਹੈ ਅਤੇ ਸਾਰੇ ਪਾਸੇ ਸਾਰੇ ਪੱਖ ਵੇਖ ਕੇ ਚੱਲਣਾ ਹੈ ਅਤੇ ਹੁਣ ਇਸ ਖ਼ਜ਼ਾਨੇ ਦੀ ਵਰਤੋਂ ਸਾਰੀ ਲੋਕਾਂ ਦੇ ਉੱਤੇ ਕੀਤੀ ਜਾਵੇਗੀ ਭਗਵੰਤ ਮਾਨ ਨੇ ਇਹ ਬਹੁਤ ਵੱਡਾ ਬਿਆਨ ਦਿੱਤਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !
ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਦੇ ਵੱਲੋਂ ਕੱਲ ਇਕ ਬਹੁਤ ਵੱਡਾ ਫੈਸਲਾ ਲਿਆ ਜਾਂਦਾ ਹੈ ਭਗਵੰਤ ਮਾਨ ਦੇ ਵੱਲੋਂ ਜਦੋਂ ਇਹ ਫੈਸਲਾ ਲਿਆ …
Wosm News Punjab Latest News