ਨਿਜੀ ਸਕੂਲਾਂ ਖਿਲਾਫ਼ ਪੰਜਾਬ ਸਰਕਾਰ ਨੇ ਸਖ਼ਤ ਹੁਕਮ ਦਿੱਤੇ ਹਨ। ਵਰਦੀ ਤੇ ਕਿਤਾਬਾਂ ਨੂੰ ਲੈ ਕੇ ਸਰਕਾਰ ਨੇ ਹੁਕਮ ਦਿੱਤੇ ਹਨ ਕਿ ਸਕੂਲ ਕਿਸੇ ਵਿਸ਼ੇਸ਼ ਦੁਕਾਨ ਲਈ ਮਾਪਿਆਂ ‘ਤੇ ਦਬਾਅ ਨਹੀਂ ਪਾਉਣਗੇ। ਦੁਕਾਨਾਂ ਦੀ ਲਿਸਟ ਸਕੂਲਾਂ ‘ਚ ਲੱਗੀ ਹੋਣੀ ਚਾਹੀਦੀ ਹੈ। ਸਕੂਲ ਅਗਲੇ ਦੋ ਸਾਲਾਂ ਤੱਕ ਵਰਦੀ ਨਾ ਬਦਲਣ। ਜੇ ਸਕੂਲ ਵਰਦੀ ਬਦਲਦਾ ਹੈ ਤਾਂ ਇੱਕ ਵਿਦਿਆਰਥੀ ਨੂੰ ਵਰਦੀ ਖਰੀਦਣ ਲਈ ਦੋ ਸਾਲ ਦਿੱਤੇ ਜਾਣ। ਜੇ ਫੇਰ ਵੀ ਵਿਦਿਆਰਥੀ ਵਰਦੀ ਨਹੀਂ ਖਰੀਦ ਸਕਦਾ ਤਾਂ ਉਹ ਪੁਰਾਣੀ ਵਰਦੀ ਦੇ ਨਾਲ ਹੀ ਸਕੂਲ ਆਵੇਗਾ। ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਸਿੱਖਿਆ ਮੰਤਰੀ ਨੇ ਫ਼ੈਸਲਾ ਲਿਆ ਹੈ।

ਮਨਮਾਨੇ ਢੰਗ ਨਾਲ ਫੀਸ ਨਾ ਵਧਾਉਣ ਦੇ ਵੀ ਹੁਕਮ
ਨਿੱਜੀ ਸਕੂਲਾਂ ਨੂੰ ਮਨਮਾਨੇ ਢੰਗ ਨਾਲ ਫੀਸ ਨਾ ਵਧਾਉਣ ਦੇ ਹੁਕਮ ਦਿੱਤੇ ਗਏ ਹਨ। ਨਿਜੀ ਸਕੂਲਾਂ ਨੂੰ ਦੁਕਾਨਾਂ ਦੀ ਲਿਸਟ ਲਗਾਉਣੀ ਪਵੇਗੀ। ਇਹ ਲਿਸਟ ਡੀਈਓ ਕੋਲ ਜਮ੍ਹਾ ਕਰਵਾਉਣੀ ਹੋਏਗੀ ਹੁਕਮਾਂ ਨੂੰ ਯਕੀਨੀ ਬਣਾਉਣ ਲਈ ਡੀਈਓ ਸਕੂਲਾਂ ਲਈ ਇੰਸਪੈਕਸ਼ਨ ਟੀਮ ਵੀ ਬਣਾਉਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਤੇ ਹੋਵੇਗੀ ਕਾਰਵਾਈ।
ਨਿਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਲਈ ਜ਼ਿਲ੍ਹਾ ਕਮੇਟੀਆਂ ਰੀਐਕਟਿਵ ਹੋਣਗੀਆਂ। ਜਿਨ੍ਹਾਂ ਨੂੰ ਡੀਸੀਜ਼ ਹੈੱਡ ਕਰਨਗੇ। ਨਿਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਨੂੰ ਖੁਦ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਮੌਨੀਟਰਿੰਗ ਕਰਨਗੇ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਨਿਜੀ ਸਕੂਲਾਂ ਖਿਲਾਫ਼ ਪੰਜਾਬ ਸਰਕਾਰ ਨੇ ਸਖ਼ਤ ਹੁਕਮ ਦਿੱਤੇ ਹਨ। ਵਰਦੀ ਤੇ ਕਿਤਾਬਾਂ ਨੂੰ ਲੈ ਕੇ ਸਰਕਾਰ ਨੇ ਹੁਕਮ ਦਿੱਤੇ ਹਨ ਕਿ ਸਕੂਲ ਕਿਸੇ ਵਿਸ਼ੇਸ਼ ਦੁਕਾਨ ਲਈ ਮਾਪਿਆਂ ‘ਤੇ ਦਬਾਅ …
Wosm News Punjab Latest News