ਸਾਬਕਾ ਕ੍ਰਿਕਟਰ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਮਿਲਦੀ ਆਪਣੀ ਤਨਖਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਦੇਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਨੇ ਇਸ ਸਬੰਧੀ ਇਕ ਟਵੀਟ ਕੀਤਾ ਹੈ ਤੇ ਲਿਖਿਆ ਹੈ-ਇੱਕ ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ RS ਤਨਖਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਵਿਚ ਸ਼ਾਮਲ ਹੋਇਆ ਹਾਂ
ਅਤੇ ਮੈਂ ਜੋ ਵੀ ਕਰ ਸਕਦਾ ਹਾਂ, ਕਰਾਂਗਾ।ਦੱਸ ਦਈਏ ਕਿ ਹਰਭਜਨ ਸਿੰਘ ਹਾਲ ਹੀ ਵਿਚ ਰਾਜ ਸਭਾ ਮੈਂਬਰ ਚੁਣੇ ਗਏ ਹਨ। ਪੰਜਾਬ ਤੋਂ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਰਾਜ ਸਭਾ ਭੇਜਿਆ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਾਬਕਾ ਕ੍ਰਿਕਟਰ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਮਿਲਦੀ ਆਪਣੀ ਤਨਖਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਦੇਣ ਦਾ ਫੈਸਲਾ ਕੀਤਾ …