ਰੋਜ਼ਾਨਾ ਲੱਗ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਸਮੇਤ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ‘ਚ 2 ਤੋਂ 6 ਘੰਟੇ ਦੇ ਬਿਜਲੀ ਕੱਟਾਂ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। ਕਿਸਾਨਾਂ ਨੂੰ ਇਸ ਕਾਰਨ ਵੱਧ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਸਬੰਧੀ ਕਿਸਾਨ ਇਕ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਸਿੱਧਪੁਰਾ ਦੇ ਪ੍ਰਧਾਨ ਨੇ ਐਲਾਨ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ ਹਾਈਵੇ ਜਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸ਼ੁੱਕਰਵਾਰ 12 ਵਜੇ ਤੱਕ ਬਿਜਲੀ ਸਪਲਾਈ ਦੀ ਕਮੀ ਦੂਰ ਨਾ ਕੀਤੀ ਗਈ ਤਾਂ ਇਹ ਧਰਨੇ ਜਾਰੀ ਰਹਿਣਗੇ।
ਅਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਹੈ ਕਿ ਜੇਕਰ ਇਸ ਦਾ ਕੋਈ ਹੱਲ ਨਾ ਨਿਕਲਿਆ ਤਾਂ ਸੰਭਾਵਨਾ ਹੈ ਕਿ ਕੌਮੀ ਮਾਰਗ ਵੀ ਜਾਮ ਕਰਾਂਗੇ। ਇਨ੍ਹਾਂ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਰੋਜ਼ਾਨਾ ਲੱਗ ਰਹੇ ਲੰਬੇ-ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਸਮੇਤ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ‘ਚ 2 ਤੋਂ 6 ਘੰਟੇ ਦੇ ਬਿਜਲੀ ਕੱਟਾਂ ਕਾਰਨ …
Wosm News Punjab Latest News