ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਪੂਰੇ ਐਕਸ਼ਨ ਮੋਡ ਵਿਚ ਹੈ। ਸਰਕਾਰ ਬਣੇ ਨੂੰ 2 ਮਹੀਨੇ ਦਾ ਸਮਾਂ ਪੂਰਾ ਹੋਣ ਵਾਲਾ ਹੈ ਤੇ ਇਸ ਸਮੇਂ ਦੌਰਾਨ ਵੱਖ-ਵੱਖ ਵਿਭਾਗਾਂ ‘ਤੇ ਪੰਜਾਬ ਸਰਕਾਰ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਹੁਣੇ ਜਿਹੇ ਮਾਨ ਸਰਕਾਰ ਵੱਲੋਂ ਰੇਹੜੀ ਫੇੜ੍ਹੀ ਵਾਲਿਆਂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸੜਕ ਕਿਨਾਰੇ ਰੇਹੜੀਆਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਸਬੰਧਤ ਵਿਭਾਗਾਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ ਤੇ ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹਦਾਇਤ ਵੀ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਤੇ ਪੰਚਾਇਤਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਪ੍ਰਸ਼ਾਸਨ ਸੜਕ ਕਿਨਾਰੇ ਲੱਗੀਆਂ ਰੇਹੜੀਆਂ ਨੂੰ ਜਲਦ ਹੀ ਹਟਾਏਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਸਮੇਂ ਵਿਧਾਨ ਸਭਾ ਵਿਚ ਭਰਤੀ ਦੌਰਾਨ ਹੋਈਆਂ ਧਾਂਦਲੀਆਂ ਦੇ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜਦੋਂ ਤੋਂ ਆਮ ਆਦਮੀ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਪੂਰੇ ਐਕਸ਼ਨ ਮੋਡ ਵਿਚ ਹੈ। ਸਰਕਾਰ ਬਣੇ ਨੂੰ 2 ਮਹੀਨੇ ਦਾ ਸਮਾਂ ਪੂਰਾ ਹੋਣ ਵਾਲਾ ਹੈ ਤੇ ਇਸ ਸਮੇਂ …