ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ ਪੰਜਾਬ ਸਿਵਲ ਸਕੱਤਰੇਤ ‘ਚ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਜਨਾਨੀਆਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਫ਼ੈਸਲਾ ਕੀਤਾ ਲਿਆ ਜਾ ਸਕਦਾ ਹੈ।
ਇਹ ਵੀ ਚਰਚਾ ਜ਼ੋਰਾਂ ‘ਤੇ ਹੈ ਕਿ ਇਸ ਵਿਚ ਮੁੱਖ ਮੰਤਰੀ ਸਾਥੀ ਮੰਤਰੀਆਂ ਨਾਲ ਵਿਧਾਇਕਾਂ ਦੀ ਕਮਾਈ ’ਤੇ ਲੱਗਣ ਵਾਲੇ ਟੈਕਸ ਸਬੰਧੀ ਵੀ ਸਲਾਹ-ਮਸ਼ਵਰਾ ਕਰ ਸਕਦੇ ਹਨ।ਇਸ ਤੋਂ ਇਲਾਵਾ ਬੈਠਕ ‘ਚ ਕਈ ਹੋਰ ਅਹਿਮ ਫ਼ੈਸਲਿਆਂ ‘ਤੇ ਵੀ ਮੋਹਰ ਲੱਗ ਸਕਦੀ ਹੈ।
ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅੱਜ ਤੀਜੀ ਗਾਰੰਟੀ ਪੂਰੀ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਅੱਜ ਹੋਣ ਵਾਲੀ ਮੀਟਿੰਗ ਦਾ ਸਮਾਂ ਪਹਿਲਾਂ ਸ਼ਾਮ ਦੇ 4 ਵਜੇ ਰੱਖਿਆ ਗਿਆ ਸੀ ਪਰ ਬਾਅਦ ‘ਚ ਇਸ ਨੂੰ ਬਦਲ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ ਸੋਮਵਾਰ ਸਵੇਰੇ 10.30 ਵਜੇ ਹੋਣ ਜਾ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ ਪੰਜਾਬ ਸਿਵਲ ਸਕੱਤਰੇਤ ‘ਚ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਣ ਜਾ ਰਹੀ ਹੈ। ਇਸ ਮੀਟਿੰਗ …