ਪੰਜਾਬ ‘ਚ VIP ਕਲਚਰ ਖ਼ਤਮ ਕਰਨ ਲਈ ਭਗਵੰਤ ਮਾਨ ਸਰਕਾਰ (Bhagwa ਨੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ। 8 ਵੱਡੇ ਸਿਆਸਤਦਾਨਾਂ ਦੀ ਸੁਰੱਖਿਆ ‘ਚ ਕਟੌਤੀ ਕੀਤੀ ਗਈ ਹੈ।
ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਐੱਮਪੀ ਸੁਨੀਲ ਜਾਖੜ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ,
ਨਵਤੇਜ ਸਿੰਘ ਚੀਮਾ ਤੇ ਕੇਵਲ ਸਿੰਘ ਢਿੱਲੋਂ ਦੀ ਸੁਰੱਖਿਆ ‘ਚ ਕਟੌਤੀ ਕੀਤੀ ਗਈ ਹੈ। ਪੰਜਾਬ ਪੁਲਿਸ ਨੇ 127 ਪੁਲਿਸ ਮੁਲਾਜ਼ਮ ਤੇ 9 ਗੱਡੀਆਂ ਵਾਪਸ ਲਿਆਂਦੀਆਂ ਹਨ। ਇਹ ਪੁਲਿਸ ਮੁਲਾਜ਼ਮ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਰਹਿਣਗੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ‘ਚ VIP ਕਲਚਰ ਖ਼ਤਮ ਕਰਨ ਲਈ ਭਗਵੰਤ ਮਾਨ ਸਰਕਾਰ (Bhagwa ਨੇ ਇਕ ਹੋਰ ਵੱਡਾ ਕਦਮ ਚੁੱਕਿਆ ਹੈ। 8 ਵੱਡੇ ਸਿਆਸਤਦਾਨਾਂ ਦੀ ਸੁਰੱਖਿਆ ‘ਚ ਕਟੌਤੀ ਕੀਤੀ ਗਈ ਹੈ। ਸਾਬਕਾ ਮੁੱਖ …