ਪੰਜਾਬ ਦੀਆਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਮਹੀਨਾ ਲੈਣ ਲਈ ਫਿਲਹਾਲ ਹੋਰ ਉਡੀਕ ਕਰਨੀ ਪਵੇਗੀ। ਇਸ ਸਬੰਧ ਵਿੱਚ ਵਿਧਾਨਸਭਾ ਸਪੀਕਰ ਕੁਲਤਾਰ ਸੰਧਵਾਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ’ ਸਰਕਾਰ ਦਾ ਖਜਾਨਾ ਖਾਲੀ ਹੈ।
ਪਹਿਲਾਂ ਖਜਾਨਾ ਭਰਿਆ ਜਾਵੇਗਾ ਤੇ ਫੇਰ ਹੀ ਔਰਤਾਂ ਨੂੰ 1000 ਹਜ਼ਾਰ ਰੁਪਏ ਮਹੀਨਾ ਮਿਲਣਗੇ। ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖਜਾਨਾ ਖਾਲੀ ਕੀਤਾ ਹੈ।’
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਦੀ ਸਰਕਾਰ ਬਣਨ ਤੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ। 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਇਹ ਗਰੰਟੀ ਦੇਣ ਦਾ ਐਲਾਨ ਕੀਤਾ ਗਿਆ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੀਆਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਮਹੀਨਾ ਲੈਣ ਲਈ ਫਿਲਹਾਲ ਹੋਰ ਉਡੀਕ ਕਰਨੀ ਪਵੇਗੀ। ਇਸ ਸਬੰਧ ਵਿੱਚ ਵਿਧਾਨਸਭਾ ਸਪੀਕਰ ਕੁਲਤਾਰ ਸੰਧਵਾਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ’ …