ਪੂਰੇ ਉਤਰ ਭਾਰਤ ਵਿੱਚ ਕਹਿਰ ਦੀ ਗਰਮੀ ਜਾਨਲੇਵਾ ਸਾਬਤ ਹੋ ਰਹੀ ਹੈ। ਪੰਜਾਬ ਵਿੱਚ ਗਰਮੀ ਕਾਰਨ 4 ਚੌਥੀ ਕਲਾਸ ਦੇ ਵਿਦਿਆਰਥੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਧੁਲੱਟ, ਲੌਗੋਵਾਲ ਦੇ ਰਹਿਣ ਵਾਲੇ ਚੌਥੀ ਦੇ ਵਿਦਿਆਰਥੀ ਮਹਿਕਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਨੂੰ ਗਰਮੀ ਕਾਰਨ ਬੁਖਾਰ ਹੋ ਗਿਆ ਸੀ।
ਬੀਤੀ ਰਾਤ ਉਸ ਦੀ ਤਬੀਅਤ ਜ਼ਿਆਦਾ ਖਰਾਬ ਹੋ ਗਈ। ਪਰਿਵਾਰਕ ਮੈਂਬਰਾਂ ਨੇ ਮਹਿਕਪ੍ਰੀਤ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ ਸੀ, ਜਿੱਥੇ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ। ਦੱਸਣਯੋਗ ਹੈ ਮਹਿਕਪ੍ਰੀਤ ਪਿੰਡ ਪੱਤੀ ਜੈਦ ਦੇ ਸਰਕਾਰੀ ਸਕੂਲ ਵਿੱਚ ਚੌਥੀ ਜਮਾਤ ਵਿੱਚ ਪੜਦਾ ਸੀ।
ਇਸ ਮੌਕੇ ਸ਼੍ਰੋਮਣੀ ਅਕਾਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵਿੱਟ ਕੀਤਾ ਹੈ ਕਿ ਗਰਮੀ ਦਾ ਤਾਪਮਾਨ ਵਧਣ ਦੇ ਨਾਲ – ਸੰਗਰੂਰ ਜ਼ਿਲ੍ਹੇ ਦੇ ਪੱਤੀ ਜੈਦ ਦੇ ਸਰਕਾਰੀ ਸਕੂਲ ‘ ਚ ਪੜ੍ਹਦੇ ਚੌਥੀ ਕਲਾਸ ਦੇ ਵਿਦਿਆਰਥੀ ਮਹਿਕਪ੍ਰੀਤ ਸਿੰਘ ਦੀ ਗਰਮੀ ਦੇ ਕਾਰਨ ਹੋਈ ਮੌਤ-ਗਰਮੀ ਦੇ ਕਾਰਨ ਕਾਫ਼ੀ ਬਿਮਾਰ ਹੋ ਗਿਆ ਅਤੇ ਬਾਅਦ ਚ ਦਮ ਤੋੜ ਦਿੱਤਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੂਰੇ ਉਤਰ ਭਾਰਤ ਵਿੱਚ ਕਹਿਰ ਦੀ ਗਰਮੀ ਜਾਨਲੇਵਾ ਸਾਬਤ ਹੋ ਰਹੀ ਹੈ। ਪੰਜਾਬ ਵਿੱਚ ਗਰਮੀ ਕਾਰਨ 4 ਚੌਥੀ ਕਲਾਸ ਦੇ ਵਿਦਿਆਰਥੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ …