ਈਟੀਟੀ ਉਮੀਦਵਾਰਾਂ ਲਈ ਚੰਗੀ ਖਬਰ ਹੈ। ਸਿੱਖਿਆ ਵਭਾਗ ਵਿੱਚ ਈਟੀਟੀ ਦੀਆਂ 6635 ਅਸਾਮੀਆਂ ਵਿੱਚ ਭਰਤੀ ਪ੍ਰਕਿਰਿਆ ਪੂਰੀ ਹੋਣ ਦਾ ਰਾਹ ਖੁੱਲ੍ਹ ਗਿਆ ਹੈ। ਇਨ੍ਹਾਂ ਅਸਾਮੀਆਂ ਦੀ ਅਦਾਲਤੀ ਸਟੇਅ ਖ਼ਤਮ ਹੋ ਚੁੱਕੀ ਹੈ।
ਬੀਤੀ 16 ਮਈ ਨੂੰ ਇਸ ਕੇਸ ‘ਤੇ ਹਾਈਕੋਰਟ ਵਿੱਚ ਸੁਣਵਾਈ ਹੋਈ ਸੀ। ਇਨ੍ਹਾਂ ਅਸਾਮੀਆਂ ‘ਤੇ ਭਰਤੀ ਨੋਟੀਫਿਕੇਸ਼ਨ ਮੁਤਾਬਕ ਹੋਵੇਗੀ। ਜਲਦ ਹੀ 6635 ਅਸਾਮੀਆਂ ‘ਤੇ ਹੁਣ ਉਮੀਦਵਾਰਾਂ ਦੀ ਭਰਤੀ ਵੇਖਣ ਨੂੰ ਮਿਲੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਈਟੀਟੀ ਉਮੀਦਵਾਰਾਂ ਲਈ ਚੰਗੀ ਖਬਰ ਹੈ। ਸਿੱਖਿਆ ਵਭਾਗ ਵਿੱਚ ਈਟੀਟੀ ਦੀਆਂ 6635 ਅਸਾਮੀਆਂ ਵਿੱਚ ਭਰਤੀ ਪ੍ਰਕਿਰਿਆ ਪੂਰੀ ਹੋਣ ਦਾ ਰਾਹ ਖੁੱਲ੍ਹ ਗਿਆ ਹੈ। ਇਨ੍ਹਾਂ ਅਸਾਮੀਆਂ ਦੀ ਅਦਾਲਤੀ ਸਟੇਅ ਖ਼ਤਮ ਹੋ …
Wosm News Punjab Latest News