ਪਟਿਆਲਾ : ਰੋਡ ਰੇਜ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪਟਿਆਲਾ ਦੀ ਸੈਸ਼ਨ ਕੋਰਟ ਵਿਚ ਆਤਮ ਸਮਰਪਣ ਕਰ ਦਿੱਤਾ ਹੈ।
ਇਸ ਤੋਂ ਬਾਅਦ ਨਵਜੋਤ ਸਿੱਧੂ ਦਾ ਮੈਡੀਕਲ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ ਵਿਚ ਭੇਜਿਆ ਜਾਵੇਗਾ। ਸਰੰਡਰ ਕਰਨ ਤੋਂ ਪਹਿਲਾਂ ਸਿੱਧੂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ ਪਰ ਉਨ੍ਹਾਂ ਨੂੰ ਅਦਾਲਤ ਵਲੋਂ ਕੋਈ ਰਾਹਤ ਨਹੀਂ ਮਿਲੀ, ਜਿਸ ਤੋਂ ਬਾਅਦ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਟਿਆਲਾ : ਰੋਡ ਰੇਜ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪਟਿਆਲਾ ਦੀ ਸੈਸ਼ਨ ਕੋਰਟ ਵਿਚ …
Wosm News Punjab Latest News