ਸ੍ਰੀ ਅਕਾਲ ਤਖ਼ਤ ਸਾਹਿਬ (AKal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਨੇ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਹਰ ਸਿੱਖ ਲਾਇਸੈਂਸੀ ਮਾਡਰਨ ਹਥਿਆਰ ਰੱਖੇ। ਉਨ੍ਹਾਂ ਕਿਹਾ ਹਾਲਾਤ ਨੂੰ ਦੇਖਦਿਆਂ ਸਿੱਥ ਹਥਿਆਰ ਰੱਖਣ।
ਉਧਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਥੇਦਾਰ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਨੇ ਟਵੀਟ ਕੀਤਾ- ‘ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ… ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ . ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ..
ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ.ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆਂ…ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ .ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ..
ਉਧਰ, ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਹੈ ਕਿ ਜਥੇਦਾਰ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ।ਗਰੇਵਾਲ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ। ਉਨ੍ਹਾਂ ਨੂੰ ਆਪਣੇ ਬਿਆਨਾਂ ਉਤੇ ਗੌਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਬਾਦਲ ਪਰਿਵਾਰ ਬਾਰੇ ਸੋਚਦੇ ਹਨ ਕਿਉਂਕਿ ਉਹ ਸਿਆਸਤ ਵਿਚੋਂ ਬਾਹਰ ਹੋ ਰਹੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸ੍ਰੀ ਅਕਾਲ ਤਖ਼ਤ ਸਾਹਿਬ (AKal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਨੇ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਅਪੀਲ ਕੀਤੀ ਹੈ। ਜਥੇਦਾਰ …